ਪੜਚੋਲ ਕਰੋ

Punjab By-Election: ਗਿੱਦੜਬਾਹਾ ਜ਼ਿਮਨੀ ਚੋਣ ਨਹੀਂ ਲੜਨਗੇ ਜਗਮੀਤ ਬਰਾੜ, ਜਾਣੋ ਕਿਉਂ ਵਾਪਸ ਲਏ ਨਾਜ਼ਦਗੀ ਪੱਤਰ

ਗਿੱਦੜਬਾਹਾ ਜ਼ਿਮਨੀ ਚੋਣ ਨੂੰ ਲੈ ਕੇ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ, ਜਿੱਥੇ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਜਗਮੀਤ ਬਰਾੜ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਜਿਸ ਤੋਂ ਬਾਅਦ ਇਸ ਸੀਟ ਤੋਂ ਸਿਆਸਤ ਦੇ ਸਮੀਕਰਣ ਬਦਲਦਾ ਹੋਇਆ ਨਜ਼ਰ..

Gidderbaha News: ਗਿੱਦੜਬਾਹਾ ਜ਼ਿਮਨੀ ਚੋਣ ਨਹੀਂ ਲੜਨਗੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਬਰਾੜ ( Jagmeet Singh Brar)। ਉਨ੍ਹਾਂ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਦੇ ਲਈ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਆਪਣੀ ਨਾਮਜ਼ਦਗੀ ਪੱਤਰ ਭਰੇ ਸਨ। ਪਰ ਅੱਜ ਉਹਨਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ ਅਤੇ ਚੋਣ ਮੈਦਾਨ ਦੇ ਵਿੱਚੋਂ ਬਾਹਰ ਹੋ ਗਏ ਹਨ। ਜਿਸ ਤੋਂ ਬਾਅਦ ਇਸ ਸੀਟ ਦੀ ਚੋਣ ਦਿਲਚਸਪ ਬਣਦੀ ਜਾ ਰਹੀ ਹੈ।

ਹੋਰ ਪੜ੍ਹੋ : Punjab By-Election: ਬਰਨਾਲਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਐਕਟਿਵ, ਕਾਲਾ ਢਿੱਲੋਂ ਦੇ ਹੱਕ 'ਚ ਵੱਡੇ ਆਗੂਆਂ ਵੱਲੋਂ ਚੋਣ ਪ੍ਰਚਾਰ, ਜਿੱਤ ਦਾ ਠੋਕਿਆ ਵੱਡਾ ਦਾਅਵਾ

ਚੋਣ ਨਾ ਲੜਨ ਦਾ ਕੀਤਾ ਐਲਾਨ 

ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਬਰਾੜ ਨੇ ਪ੍ਰੈੱਸ ਕਾਨਫਰੰਸ ਕਰਕੇ ਚੋਣ ਨਾ ਲੜਨ ਦਾ ਐਲਾਨ ਕੀਤਾ। ਜਗਮੀਤ ਬਰਾੜ ਨੇ ਕਿਹਾ ਕਿ ਉਨ੍ਹਾਂ ਇਹ ਫੈਸਲਾ ਆਪਣੀ ਸਲਾਹਕਾਰ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ । ਦੱਸ ਦਈਏ ਇਸ ਸਮਾਂ ਗਿੱਦੜਬਾਹਾ ਦੀ ਸੀਟ ਹੌਟ ਸੀਟ ਬਣੀ ਹੋਈ ਹੈ, ਪੰਜਾਬ ਹੀ ਨਹੀਂ ਦੇਸ਼ ਵਿਦੇਸ਼ ਤੋਂ ਨਜ਼ਰਾਂ ਗਿੱਦੜਬਾਹਾ ਜ਼ਿਮਨੀ ਚੋਣ 'ਤੇ ਟਿਕੀਆਂ ਹੋਈਆਂ ਹਨ। 

ਹੋਰ ਪੜ੍ਹੋ : ਜਾਣੋ ਪੰਜਾਬ ਵਿੱਚ ਕਿਸ ਦਿਨ ਹੈ ਦੀਵਾਲੀ ਦੀ ਛੁੱਟੀ? ਦੇਖੋ ਸਰਕਾਰੀ ਛੁੱਟੀਆਂ ਦਾ ਪੂਰਾ ਵੇਰਵਾ ਇੱਥੇ 

ਇਨ੍ਹਾਂ ਉਮੀਦਵਾਰਾਂ ਕਰਕੇ ਇਹ ਸੀਟ ਬਣੀ ਹੋਈ ਹੌਟ ਸੀਟ

ਇਥੇ ਆਮ ਆਦਮੀ ਪਾਰਟੀ (AAP) ਵਲੋਂ ਹਰਦੀਪ ਸਿੰਘ ਢਿੱਲੋਂ, ਕਾਂਗਰਸ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring) ਅਤੇ ਭਾਜਪਾ (BJP) ਵਲੋਂ ਮਨਪ੍ਰੀਤ ਬਾਦਲ ਦੀ ਸਿੱਧੇ ਤੌਰ 'ਤੇ ਟੱਕਰ ਦੱਸੀ ਜਾ ਰਹੀ ਹੈ। ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਜਗਮੀਤ ਬਰਾੜ ਨੇ ਕਿਹਾ ਕਿ ਫਿਲਹਾਲ ਉਹ ਅਜੇ ਕਿਸੇ ਵੀ ਪਾਰਟੀ ਵਿੱਚ ਨਹੀਂ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਮੁਤਾਬਕ 18 ਤੋਂ 25 ਅਕਤੂਬਰ ਤਕ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨੀਆਂ ਸੀ ਤੇ 28 ਅਕਤੂਬਰ ਨੂੰ ਇਨ੍ਹਾਂ ਦੀ ਪੜਤਾਲ ਕੀਤੀ ਜਾਣੀ ਸੀ। ਜੇਕਰ ਕਿਸੇ ਉਮੀਦਵਾਰ ਨੇ ਆਪਣੀ ਨਾਮਜ਼ਦਗੀ ਵਾਪਸ ਲੈਣ ਚਾਹੁੰਦਾ ਸੀ ਤਾਂ ਉਸ ਦੇ ਲਈ 30 ਅਕਤੂਬਰ ਦਾ ਸਮਾਂ ਦਿੱਤਾ ਗਿਆ ਸੀ। ਬੁੱਧਵਾਰ 13 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ

Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ

ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ

ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ

Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ

ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ

ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ

Embed widget