ਪੜਚੋਲ ਕਰੋ

ਪੰਜਾਬ ਜਿਮਨੀ ਚੋਣਾਂ ਦੇ ਨਤੀਜਿਆਂ ‘ਤੇ ਉਮੀਦਵਾਰਾਂ ‘ਚ ਉਤਸ਼ਾਹ

ਪੰਜਾਬ ‘ਚ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜਿਮਨੀ ਚੋਣਾਂ ਹੋਇਆਂ ਸੀ। ਜਿਨ੍ਹਾਂ ‘ਤੇ 24 ਅਕਤੂਬਰ ਨੂੰ ਗਿਣਤੀ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਉਮੀਦਵਾਰਾਂ ਦੀ ਧੜਕਣਾਂ ਤੇਜ਼ ਹੋ ਗਈਆਂ ਹਨ।

ਚੰਡੀਗੜ੍ਹ: ਪੰਜਾਬ ‘ਚ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜਿਮਨੀ ਚੋਣਾਂ ਹੋਆਂ ਸੀ। ਜਿਨ੍ਹਾਂ ‘ਤੇ 24 ਅਕਤੂਬਰ ਨੂੰ ਗਿਣਤੀ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਉਮੀਦਵਾਰਾਂ ਦੀ ਧੜਕਣਾਂ ਤੇਜ਼ ਹੋ ਗਈਆਂ ਹਨ। ਇਨ੍ਹਾਂ ਚਾਰ ਹਲਕਿਆਂ ‘ਚ 33 ਉਮੀਦਵਾਰਾਂ ਨੇ ਆਪਣੀ ਕਿਸਮਤ ਨੂੰ ਅਜ਼ਮਾਇਆ ਸੀ ਜਿਨ੍ਹਾਂ ਲਈ ਇਹ ਪੈਸਲੇ ਦੀ ਘੜੀ ਹੈ। ਪੰਜਾਬ ਦੇ ਦਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ‘ਚ ਵੋਟਾਂ ਪਈਆਂ ਸੀ। ਜਿਨ੍ਹਾਂ ‘ਚ ਅਕਾਲੀ-ਬੀਜੇਪੀ, ਕਾਂਗਰਸ, ਆਪ ਨੇ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਸੀ। ਦਾਖਾ ਤੋਂ ਹੁਣ ਛੇਵੇਂ ਰਾਊਂਡ ਦੇ ਨਤੀਜੇ ਸਾਹਮਣੇ ਆਏ ਹਨ ,ਜਿੱਥੇ ਦਾਖਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਛੇਵੇਂ ਰਾਊਂਡ ਤੋਂ ਬਾਅਦ 24924 ਵੋਟਾਂ ਨਾਲ ਕਾਂਗਰਸ ਦੇ ਸੰਦੀਪ ਸਿੰਘ ਸੰਧੂ ਤੋਂ ਅੱਗੇ ਚੱਲ ਰਹੇ ਹਨ। ਮੁਕੇਰੀਆ ‘ਚ ਕਾਂਗਰਸੀ ਉਮੀਦਵਾਰ ਇੰਦੂ ਬਾਲਾ, ਭਾਜਪਾ ਤੋਂ ਜੰਗੀ ਲਾਲ ਮਹਾਜਨ ਅਤੇ ਆਮ ਅਦਮੀ ਪਾਰਟੀ ਤੋਂ ਗੁਰਧਿਆਨ ਸਿੰਘ ਮੁਲਤਾਨੀ ਚੋਣ ਮੈਦਾਨ ‘ਚ ਹਨ। 6ਵੇਂ ਰਾਊਂਡ ਦੀ ਗਿਣਤੀ ਮੁਕੰਮਲ ਹੋਣ ‘ਤੇ ਕਾਂਗਰਸੀ ਉਮੀਦਵਾਰ ਇੰਦੂ ਬਾਲਾ 12355 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਫਗਵਾੜਾ ਸੀਟ ਭਾਜਪਾ ਵੱਲੋਂ ਰਾਜੇਸ਼ ਬਾਘਾ ਚੋਣ ਮੈਦਾਨ ‘ਚ ਹਨ, ਉਥੇ ਹੀ ਕਾਂਗਰਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਧਾਲੀਵਾਲ ਆਪਣੀ ਕਿਸਮਤ ਅਜ਼ਮਾ ਰਹੇ ਹਨ।  ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 12615 ਵੋਟਾਂ ਨਾਲ ਅੱਗੇ ਹਨ। ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿਚ ਸਨ। ਜਲਾਲਾਬਾਦ ‘ਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 27152 ਤੋਂ ਵੀ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget