ਪੜਚੋਲ ਕਰੋ

Punjab News: ਕੌਣ ਹੈ ਹਰਿੰਦਰ ਧਾਲੀਵਾਲ? ਜਿਸ ਨੂੰ AAP ਨੇ ਦਿੱਤੀ ਬਰਨਾਲਾ ਤੋਂ ਟਿਕਟ, ਪਿਤਾ ਕਿਸਾਨ, ਮੀਤ ਹੇਅਰ ਨਾਲ ਇਹ ਕੁਨੈਕਸ਼ਨ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਜਿਸ ਦੇ ਚੱਲਦੇ 'ਆਪ' ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਆਓ ਜਾਣਦੇ ਹਾਂ AAP ਦੇ ਬਰਨਾਲਾ ਸੀਟ...

Punjab by-Election 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਜਿਸ ਦੇ ਚੱਲਦੇ ਇਨ੍ਹਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 'ਆਪ' ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ (announcement of candidates) ਕੀਤਾ ਹੈ। ਪੰਜਾਬ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ।

ਹੋਰ ਪੜ੍ਹੋ: ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਬੰਬੀਹਾ-ਕੌਸ਼ਲ ਗੈਂ*ਗ ਦੇ 5 ਮੁੱਖ ਮੈਂਬਰ ਗ੍ਰਿ*ਫਤਾਰ, 9 ਹਥਿ*ਆਰ ਬਰਾਮਦ

ਬਰਨਾਲਾ ਤੋਂ ਮਿਲੀ ਹਰਿੰਦਰ ਧਾਲੀਵਾਲ ਨੂੰ ਟਿਕਟ

ਆਮ ਆਦਮੀ ਪਾਰਟੀ ਨੇ ਬਰਨਾਲਾ ਸੀਟ ਤੋਂ ਹਰਿੰਦਰ ਸਿੰਘ ਧਾਲੀਵਾਲ (35) ਨੂੰ ਟਿਕਟ ਦਿੱਤੀ ਹੈ। ਹਰਿੰਦਰ ਸਿੰਘ ਧਾਲੀਵਾਲ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਨ। ਹਰਿੰਦਰ ਸਿੰਘ ਧਾਲੀਵਾਲ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹਨ। ਪਿਤਾ ਪਸ਼ੂ ਪਾਲਣ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ।

ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਉਣ ਦਾ ਮੁੱਖ ਕਾਰਨ ਮਰਮੀਤ ਸਿੰਘ ਮੀਤ ਹੇਅਰ ਸੀ। ਕਿਉਂਕਿ ਹਰਿੰਦਰ ਸਿੰਘ ਦੀ ਮੀਤ ਹੇਅਰ ਨਾਲ ਚੰਗੀ ਦੋਸਤੀ ਹੈ। ਇਹੀ ਕਾਰਨ ਸੀ ਕਿ ਮੀਤ ਹੇਅਰ ਨੇ ਬਰਨਾਲਾ ਸੀਟ ਤੋਂ ਹਰਿੰਦਰ ਸਿੰਘ ਧਾਲੀਵਾਲ ਲਈ ਲਾਬਿੰਗ ਕੀਤੀ ਅਤੇ ਪਾਰਟੀ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਜਾਣੋ ਕਿੰਨੇ ਪੜ੍ਹੇ-ਲਿਖੇ ਨੇ ਹਰਿੰਦਰ ਧਾਲੀਵਾਲ

ਹਰਿੰਦਰ ਸਿੰਘ ਧਾਲੀਵਾਲ ਨੇ ਬਾਬਾ ਗਾਂਧਾ ਸਿੰਘ ਸਕੂਲ ਬਰਨਾਲਾ ਤੋਂ 12ਵੀਂ ਜਮਾਤ ਦੀ ਪੜ੍ਹਾਈ ਕੀਤੀ ਹੈ। ਇਸ ਤੋਂ ਬਾਅਦ ਉਹ ਬੀ.ਟੈਕ ਕਰਨ ਲਈ ਬਨੂੜ ਕਾਲਜ ਆ ਗਿਆ। ਹਰਿੰਦਰ ਸਿੰਘ ਧਾਲੀਵਾਲ ਨੇ ਬਨੂੜ ਤੋਂ ਹੀ ਬੀ.ਟੈਕ ਦੀ ਪੜ੍ਹਾਈ ਪੂਰੀ ਕੀਤੀ ਹੈ।

ਉਧਰ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੂੰ ਬਰਨਾਲਾ ਸੀਟ ਤੋਂ ਉਪ ਚੋਣ ਲਈ ਟਿਕਟ ਦਾ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਸੀ। ਹੁਣ ਮੀਤ ਹੇਅਰ ਦੇ ਸਾਥੀ ਨੂੰ ਟਿਕਟ ਦੇਣ ਨਾਲ ਗੁਰਦੀਪ ਸਿੰਘ ਬਾਠ ਅਤੇ ਪਾਰਟੀ ਦੇ ਰਵਾਇਤੀ ਵਰਕਰਾਂ ਦਰਮਿਆਨ ਤਣਾਅ ਵਧ ਸਕਦਾ ਹੈ।

ਹੋਰ ਪੜ੍ਹੋ: ਕਿਉਂ ਹੈ CNG ਮਹਿੰਗੀ ਹੋਣ ਦੀ ਸੰਭਾਵਨਾ, ਸਰਕਾਰ ਦੇ ਇਸ ਫੈਸਲੇ ਦਾ ਅਸਰ ਗੈਸ ਦੀਆਂ ਕੀਮਤਾਂ 'ਤੇ ਪਵੇਗਾ!

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget