ਪੜਚੋਲ ਕਰੋ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Gidderbaha Election Results 2024: ਗਿੱਦੜਬਾਹਾ ਵਿਧਾਨ ਸਭਾ ਸੀਟ ਲਈ ਹੋਈ ਜ਼ਿਮਨੀ ਚੋਣਾਂ ਦੇ ਨਤੀਜੇ ਸਾਫ ਹੋ ਗਏ ਹਨ। ਇੱਥੇ ਆਮ ਆਦਮੀ ਪਾਰਟੀ ਦੀ ਰਣਨੀਤੀ ਸਫਲ ਹੁੰਦੀ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ

Gidderbaha Election Results 2024: ਗਿੱਦੜਬਾਹਾ ਵਿਧਾਨ ਸਭਾ ਸੀਟ ਲਈ ਹੋਈ ਜ਼ਿਮਨੀ ਚੋਣਾਂ ਦੇ ਨਤੀਜੇ ਸਾਫ ਹੋ ਗਏ ਹਨ। ਇੱਥੇ ਆਮ ਆਦਮੀ ਪਾਰਟੀ ਦੀ ਰਣਨੀਤੀ ਸਫਲ ਹੁੰਦੀ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਲਿਆ ਕੇ ਉਮੀਦਵਾਰ ਬਣਾਉਣਾ ਲਾਹੇਵੰਦ ਸਾਬਤ ਹੋ ਰਿਹਾ ਹੈ। ਡਿੰਪੀ ਢਿੱਲੋਂ ਨੇ ਪੰਜਵੇਂ ਗੇੜ ਤੱਕ 7974 ਵੋਟਾਂ ਨਾਲ ਲੀਡ ਬਣਾਈ ਹੋਈ ਹੈ।  ਇੱਥੇ 13 ਗੇੜਾਂ ਵਿੱਚ ਗਿਣਤੀ ਪੂਰੀ ਹੋਵੇਗੀ।

ਗਿੱਦੜਬਾਹਾ ਵਿੱਚ ਪੰਜਵੇਂ ਗੇੜ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਲੀਡ ਵੱਧ ਕੇ 7974 ਹੋ ਗਈ ਹੈ। ਡਿੰਪੀ ਨੂੰ 27901 ਵੋਟਾਂ ਮਿਲੀਆਂ ਹਨ। ਜਦਕਿ ਕਾਂਗਰਸ ਦੀ ਅੰਮ੍ਰਿਤਾ ਵੜਿੰਗ ਨੂੰ 19927 ਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਨੂੰ ਸਿਰਫ 5706 ਵੋਟਾਂ ਮਿਲੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੋਟਰਾਂ ਨੂੰ ਮਨਪ੍ਰੀਤ ਬਾਦਲ ਦੇ ਹੱਕ ਵਿੱਚ ਭੁਗਤਣ ਦਾ ਇਸ਼ਾਰਾ ਦਿੱਤਾ ਸੀ ਪਰ ਇਹ ਰਣਨੀਤੀ ਵੀ ਕੰਮ ਨਹੀਂ ਆਈ ਲੱਗਦੀ।

ਗਿੱਦੜਬਾਹਾ ਨੂੰ ਸਭ ਤੋਂ ਹੌਟ ਸੀਟ ਮੰਨਿਆ ਜਾ ਰਿਹਾ ਹੈ। ਇਸ ਸੀਟ 'ਤੇ ਤਿੰਨ ਵੱਡੇ ਆਗੂਆਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵਡਿੰਗ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਡਿੰਪੀ ਢਿੱਲੋਂ ਵਿਚਕਾਰ ਮੁਕਾਬਲਾ ਹੈ। ਇੰਨਾ ਹੀ ਨਹੀਂ ਇਸ ਸੀਟ 'ਤੇ ਪੰਜਾਬ 'ਚ ਸਭ ਤੋਂ ਵੱਧ ਵੋਟਾਂ ਪਈਆਂ ਹਨ। ਚੋਣ ਕਮਿਸ਼ਨ ਅਨੁਸਾਰ ਇੱਥੇ 81.9% ਵੋਟਾਂ ਪਈਆਂ। ਇਸ ਸੀਟ ਲਈ ਕੁੱਲ 14 ਉਮੀਦਵਾਰ ਮੈਦਾਨ ਵਿੱਚ ਸਨ।

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ 2022 ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ ਪਰ ਲੋਕ ਸਭਾ 2024 ਦੌਰਾਨ ਕਾਂਗਰਸ ਨੇ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਬਣਾਇਆ। ਰਾਜਾ ਵੜਿੰਗ ਲੁਧਿਆਣਾ ਤੋਂ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਤੇ ਗਿੱਦੜਬਾਹਾ ਸੀਟ ਛੱਡਣੀ ਪਈ। ਇਸ ਲਈ ਇਹ ਸੀਟ ਰਾਜਾ ਵੜਿੰਗ ਦੇ ਨਾਲ ਹੀ ਮਨਪ੍ਰੀਤ ਬਾਦਲ ਲਈ ਵੱਕਾਰ ਦਾ ਸਵਾਲ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼੍ਰੀਲੰਕਾ ਦੀ ਜਲ ਸੈਨਾ ਨੇ ਭਾਰਤੀ ਮਛੇਰਿਆਂ 'ਤੇ ਵਰ੍ਹਾਈਆਂ ਗੋਲ਼ੀਆਂ, 5 ਹੋਏ ਜ਼ਖਮੀ, ਵਿਦੇਸ਼ ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ

Gurmeet Ram Rahim:  ਦਿੱਲੀ ਚੋਣਾਂ ਤੋਂ ਪਹਿਲਾਂ ਜੇਲ੍ਹੋਂ ਬਾਹਰ ਆ ਰਾਮ ਰਹੀਮ ਨੇ ਸਿਰਸਾ 'ਚ ਲਾਏ ਡੇਰੇ, ਹਰ ਵਾਰ ਵੋਟਾਂ ਤੋਂ ਪਹਿਲਾਂ ਕਿਵੇਂ ਮਿਲਦੀ ਪੈਰੋਲ ?

Ambedkar Statue: ਡਾ. ਅੰਬੇਦਕਰ ਦਾ ਬੁੱਤ ਤੋੜਨ ਵਾਲਾ ਕੌਣ ? ਦੁਬਈ ਤੋਂ ਪਰਤ ਕਿਉਂ ਤੋੜਿਆ ਬੁੱਤ

ਅਰਵਿੰਦ ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਰ'ਤੀ ਵੱਡੀ ਮੰਗ
ਅਰਵਿੰਦ ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਰ'ਤੀ ਵੱਡੀ ਮੰਗ
Advertisement
ABP Premium

ਵੀਡੀਓਜ਼

Bikram Majithiya | ਅੰਬੇਦਕਰ ਬੁੱਤ ਮਾਮਲੇ 'ਚ ਮਜੀਠੀਆ ਦਾ ਵੱਡਾ ਖੁਲਾਸਾ| abp sanjha|Dera Sirsa| 8 ਸਾਲ ਬਾਅਦ ਆਪਣੇ ਡੇਰੇ ਪਹੁੰਚਿਆ Ram Rahim|ਅੰਮ੍ਰਿਤਸਰ ਮੇਅਰ ਦੀ ਚੋਣ 'ਚ ਹੰਗਾਮਾ, ਕੀ ਹੈ ਕਾਂਗਰਸ ਦਾ ਅਗਲਾ ਕਦਮ? |Aam Aadmi Party | Congress | Akali Dal|Letter to PM Modi | ਅਰਬਪਤੀਆਂ ਦੇ ਕਰਜੇ ਮੁਆਫ ਕਰਨੇ ਬੰਦ ਕਰੋ| abp sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼੍ਰੀਲੰਕਾ ਦੀ ਜਲ ਸੈਨਾ ਨੇ ਭਾਰਤੀ ਮਛੇਰਿਆਂ 'ਤੇ ਵਰ੍ਹਾਈਆਂ ਗੋਲ਼ੀਆਂ, 5 ਹੋਏ ਜ਼ਖਮੀ, ਵਿਦੇਸ਼ ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ
ਸ਼੍ਰੀਲੰਕਾ ਦੀ ਜਲ ਸੈਨਾ ਨੇ ਭਾਰਤੀ ਮਛੇਰਿਆਂ 'ਤੇ ਵਰ੍ਹਾਈਆਂ ਗੋਲ਼ੀਆਂ, 5 ਹੋਏ ਜ਼ਖਮੀ, ਵਿਦੇਸ਼ ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ
Gurmeet Ram Rahim:  ਦਿੱਲੀ ਚੋਣਾਂ ਤੋਂ ਪਹਿਲਾਂ ਜੇਲ੍ਹੋਂ ਬਾਹਰ ਆ ਰਾਮ ਰਹੀਮ ਨੇ ਸਿਰਸਾ 'ਚ ਲਾਏ ਡੇਰੇ, ਹਰ ਵਾਰ ਵੋਟਾਂ ਤੋਂ ਪਹਿਲਾਂ ਕਿਵੇਂ ਮਿਲਦੀ ਪੈਰੋਲ ?
Gurmeet Ram Rahim: ਦਿੱਲੀ ਚੋਣਾਂ ਤੋਂ ਪਹਿਲਾਂ ਜੇਲ੍ਹੋਂ ਬਾਹਰ ਆ ਰਾਮ ਰਹੀਮ ਨੇ ਸਿਰਸਾ 'ਚ ਲਾਏ ਡੇਰੇ, ਹਰ ਵਾਰ ਵੋਟਾਂ ਤੋਂ ਪਹਿਲਾਂ ਕਿਵੇਂ ਮਿਲਦੀ ਪੈਰੋਲ ?
Ambedkar Statue: ਡਾ. ਅੰਬੇਦਕਰ ਦਾ ਬੁੱਤ ਤੋੜਨ ਵਾਲਾ ਕੌਣ ? ਦੁਬਈ ਤੋਂ ਪਰਤ ਕਿਉਂ ਤੋੜਿਆ ਬੁੱਤ
Ambedkar Statue: ਡਾ. ਅੰਬੇਦਕਰ ਦਾ ਬੁੱਤ ਤੋੜਨ ਵਾਲਾ ਕੌਣ ? ਦੁਬਈ ਤੋਂ ਪਰਤ ਕਿਉਂ ਤੋੜਿਆ ਬੁੱਤ
ਅਰਵਿੰਦ ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਰ'ਤੀ ਵੱਡੀ ਮੰਗ
ਅਰਵਿੰਦ ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਰ'ਤੀ ਵੱਡੀ ਮੰਗ
ਖਨੌਰੀ ਸਰਹੱਦ 'ਤੇ ਡੱਲੇਵਾਲ ਨੇ ਕਰ'ਤਾ ਵੱਡਾ ਐਲਾਨ, ਤੁਸੀਂ ਵੀ ਸੁਣੋ ਕੀ ਕਿਹਾ...

ਰਾਮ ਰਹੀਮ ਪੈਰੋਲ 'ਤੇ ਮੁੜ ਆਇਆ ਬਾਹਰ, ਪੈਰੋਕਾਰਾਂ ਨੂੰ ਕੀਤੀ ਖਾਸ ਅਪੀਲ

Punjab School Time Change: ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਸਕੂਲ ਲੱਗਣ ਦਾ ਟਾਈਮ?
ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਸਕੂਲ ਲੱਗਣ ਦਾ ਟਾਈਮ?
ਅਮਰੂਦ ਦੇ ਪੱਤੇ ਵਾਲਾਂ ਦੇ ਲਈ ਵਰਦਾਨ, ਵਾਲਾਂ ਦਾ ਝੜਨਾ ਅਤੇ ਡੈਂਡਰਫ ਦੀ ਸਮੱਸਿਆ ਹੁੰਦੀ ਦੂਰ, ਜਾਣੋ ਵਰਤੋਂ ਦਾ ਸਹੀ ਤਰੀਕਾ

Embed widget