ਪੜਚੋਲ ਕਰੋ

Punjab Bypoll Voting 2024: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫੀਸਦੀ ਵੋਟਿੰਗ, ਸਿਬਿਨ ਸੀ ਨੇ ਕੀਤਾ ਵੋਟਰਾਂ ਦਾ ਧੰਨਵਾਦ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63

Punjab News: ਅੱਜ ਭਾਰਤ ਦੇ ਨਾਲ ਪੰਜਾਬ ਵਿੱਚ ਖਾਸ ਦਿਨ ਸੀ, ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਹੋਈ। ਸਵੇਰੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤੱਕ ਪਈਆਂ, 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

ਹੋਰ ਪੜ੍ਹੋ : ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਨਤੀਜਿਆਂ ਤੋਂ ਪਹਿਲਾਂ ਐਗਜ਼ਿਟ ਪੋਲ 'ਚ ਖੁਲਾਸਾ

ਸਿਬਿਨ ਸੀ ਵੱਲੋਂ ਵੋਟਰਾਂ ਦਾ ਧੰਨਵਾਦ ਕੀਤਾ ਗਿਆ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ 54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਚੋਣਾਂ ਦੇ ਵਿੱਚ ਡਿਊਟੀ ਦੇਣ ਵਾਲੇ ਅਧਿਕਾਰੀਆਂ ਦੀ ਕੀਤੀ ਸ਼ਲਾਘਾ

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ

ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ

CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ

Punjab News: ਤਸਕਰਾਂ ਨੂੰ ਡਰਾ ਰਿਹਾ ਮਾਨ ਦਾ ਬੁਲਡੋਜ਼ਰ ! ਬਠਿੰਡਾ 'ਚ ਕਾਲੀ ਕਮਾਈ ਨਾਲ ਬਣਾਏ ਘਰ 'ਤੇ ਚੱਲਿਆ ਪੀਲਾ ਪੰਜਾ, ਦੇਖੋ ਕਿਵੇਂ ਘਰ ਨੂੰ ਬਣਾਇਆ ਮੈਦਾਨ

ABP Premium

ਵੀਡੀਓਜ਼

Ramadan 2025| Raunak-e-Ramadan| ਰਮਜਾਨ ਦੀ ਰੁਹਾਨੀ ਅਹਿਮੀਅਤ | Ramadan Ki Ahmiyat|Punjab Police Jobs | ਪੁਲਿਸ 'ਚ ਕੀਤੀ ਜਾਵੇਗੀ 10 ਹਜ਼ਾਰ ਨਵੀਂ  ਭਰਤੀ! CM Bhagwant Maan ਦਾ ਵੱਡਾ ਐਲਾਨ | AbpBhagwant Maan | SHO ਨੂੰ ਸਕਾਰਪੀਓ ਗੱਡੀਆਂ ਦੇਣ ਦਾ ਮੁੜਿਆ ਮੁੱਲ! CM ਮਾਨ ਹੋਏ ਖੁਸ਼ ਕਰ ਦਿੱਤਾ ਵੱਡਾ ਐਲਾਨ!Cabinet Meeting|Bhagwant Maan ਨੇ ਫ਼ਿਰ ਤੋਂ ਸੱਦੀ ਕੈਬਿਨੇਟ ਮੀਟਿੰਗ ਵਾਪਰੀਆਂ ਸਮੇਤ ਕਈਂ ਵਰਗਾ ਨੂੰ ਮਿਲੇਗੀ ਰਾਹਤ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
Punjab News: ਤਸਕਰਾਂ ਨੂੰ ਡਰਾ ਰਿਹਾ ਮਾਨ ਦਾ ਬੁਲਡੋਜ਼ਰ ! ਬਠਿੰਡਾ 'ਚ ਕਾਲੀ ਕਮਾਈ ਨਾਲ ਬਣਾਏ ਘਰ 'ਤੇ ਚੱਲਿਆ ਪੀਲਾ ਪੰਜਾ, ਦੇਖੋ ਕਿਵੇਂ ਘਰ ਨੂੰ ਬਣਾਇਆ ਮੈਦਾਨ
Punjab News: ਤਸਕਰਾਂ ਨੂੰ ਡਰਾ ਰਿਹਾ ਮਾਨ ਦਾ ਬੁਲਡੋਜ਼ਰ ! ਬਠਿੰਡਾ 'ਚ ਕਾਲੀ ਕਮਾਈ ਨਾਲ ਬਣਾਏ ਘਰ 'ਤੇ ਚੱਲਿਆ ਪੀਲਾ ਪੰਜਾ, ਦੇਖੋ ਕਿਵੇਂ ਘਰ ਨੂੰ ਬਣਾਇਆ ਮੈਦਾਨ
Punjab News: ਪੰਜਾਬ 'ਚ ਫਿਰ ਵੱਡਾ ਫੇਰਬਦਲ, ਗੁਰਮੀਤ ਸਿੰਘ SSP ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਤਬਾਦਲਾ

ਚੱਪਲਾਂ ਦੀ ਚੋਰੀ ਰੋਕਣ ਲਈ ਹੋਟਲ ਨੇ ਲਾਇਆ ਸ਼ਾਨਦਾਰ ਜੁਗਾੜ, ਹੁਣ ਨਹੀਂ ਹੋਣਗੀਆਂ ਗ਼ਾਇਬ, ਸੋਸ਼ਲ ਮੀਡੀਆ ਵੀ ਹੋਇਆ ਦੀਵਾਨਾ !

ਨੀਤੀਸ਼ ਕੁਮਾਰ, ਤੇਜਸਵੀ ਯਾਦਵ ਜਾਂ ਪ੍ਰਸ਼ਾਂਤ ਕਿਸ਼ੋਰ; ਬਿਹਾਰ ਕਿਸ ਨੂੰ ਬਣਾਉਣਾ ਚਾਹੁੰਦੈ CM? ਸਰਵੇ 'ਚ ਹੈਰਾਨ ਵਾਲਾ ਖੁਲਾਸਾ

Oscars 2025: ਐਡਰੀਅਨ ਬ੍ਰੌਡੀ ਨੇ ਜਿੱਤਿਆ ਸਰਵੋਤਮ ਅਦਾਕਾਰ ਦਾ ਅਵਾਰਡ, ਅਨੋਰਾ ਨੇ ਇਸ ਖਿਤਾਬ ਸਣੇ 5 ਆਸਕਰ ਕੀਤੇ ਆਪਣੇ ਨਾਂਅ, ਵੇਖੋ ਲਿਸਟ...
ਐਡਰੀਅਨ ਬ੍ਰੌਡੀ ਨੇ ਜਿੱਤਿਆ ਸਰਵੋਤਮ ਅਦਾਕਾਰ ਦਾ ਅਵਾਰਡ, ਅਨੋਰਾ ਨੇ ਇਸ ਖਿਤਾਬ ਸਣੇ 5 ਆਸਕਰ ਕੀਤੇ ਆਪਣੇ ਨਾਂਅ, ਵੇਖੋ ਲਿਸਟ...
Embed widget