ਪੜਚੋਲ ਕਰੋ
Advertisement
ਬਾਦਲਾਂ ਦੀ ਅੱਖ ਸੈਣੀ ਤੇ ਸੁਨਿਆਰਾ ਭਾਈਚਾਰੇ 'ਤੇ
ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਸੈਣੀ ਅਤੇ ਸੁਨਿਆਰੇ ਭਾਈਚਾਰੇ ਨੂੰ ਪੱਛੜੀਆਂ ਸ਼੍ਰੇਣੀਆਂ ਵਿਚ ਸ਼ਾਮਲ ਕਰਨ ਦੇ ਪ੍ਰਸਤਾਅ ਨੂੰ ਮਨਜ਼ੂਰੀ ਦੇ ਦਿੱਤੀ ਗਈ। ਚੰਡੀਗੜ੍ਹ ਵਿੱਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ।
ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਗੁਰੂ ਰਾਮ ਦਾਸ ਅਤੇ ਖਾਲਸਾ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਅ ਵਿਧਾਨ ਸਭਾ 'ਚ ਪੇਸ਼ ਕਰਨ ਨੂੰ ਮਨਜ਼ੂਰੀ ਦਿੱਤੀ। ਜੀ. ਐਸ. ਟੀ. ਐਕਟ ਅਤੇ ਆਨੰਦ ਮੈਰਿਜ ਐਕਟ 'ਚ ਸੋਧ ਬਿੱਲ ਵੀ ਵਿਧਾਨ ਸਭਾ ਵਿਚ ਲਿਆਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਲੱਕੜੀ ਦੀ ਚੀਜ਼ਾਂ ਨੂੰ ਵੈਟ ਮੁਕਤ ਕਰਨ ਵੀ ਮੰਤਰੀ ਮੰਡਲ ਦੀ ਬੈਠਕ ਵਿਚ ਮਨਜ਼ੂਰੀ ਮਿਲ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement