ਪੜਚੋਲ ਕਰੋ

Punjab News : ਪੰਜਾਬ ਕੈਬਨਿਟ ਵੱਲੋਂ ਸੂਬੇ ਦੀਆਂ ਜੇਲ੍ਹਾਂ ‘ਚ ਬੰਦ 45 ਕੈਦੀਆਂ ਦੀ ਸਜ਼ਾ ‘ਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ। ਇਸਦੇ ਨਾਲ ਹੀ ਵਜ਼ਾਰਤ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ। ਇਸਦੇ ਨਾਲ ਹੀ ਵਜ਼ਾਰਤ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਇਸ ਤੋਂ ਇਲਾਵਾ ਕੈਬਨਿਟ (Punjab Cabinet)  ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਅਤੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨਾ ਹੈ। ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਘਟਾਉਣ, ਟੈਕਸ ਚੋਰੀ ਰੋਕਣ, ਸਿਹਤ ਸੇਵਾਵਾਂ ਵਿੱਚ ਸੁਧਾਰ, ਲੋਕਾਂ ਦੇ ਮਸਲਿਆਂ ਦੇ ਵੱਧ ਪ੍ਰਭਾਵੀ ਢੰਗ ਨਾਲ ਹੱਲ ਤੇ ਹੋਰ ਕੰਮਾਂ ਵਿੱਚ ਏ.ਆਈ. ਮਦਦਗਾਰ ਸਾਬਤ ਹੋ ਸਕਦੀ ਹੈ।

ਇਸ ਸਬੰਧੀ ਪੰਜਾਬ ਰਾਜ ਗਵਰਨੈਂਸ ਸੁਸਾਇਟੀ (ਪੀ.ਈ.ਜੀ.ਐਸ.) ਵਿੱਚ ਨਵੀਆਂ ਤਕਨੀਕਾਂ (ਇਮਰਜਿੰਗ ਤਕਨਾਲੋਜੀ) ਬਾਰੇ ਇਕ ਸੈਂਟਰ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ ਅਤੇ ਏ.ਆਈ. ਤੇ ਮਸ਼ੀਨ ਲਰਨਿੰਗ (ਐਮ.ਐਲ.) ਦੇ ਲਾਭਾਂ ਦਾ ਪੂਰਾ ਫਾਇਦਾ ਲੈਣ ਲਈ ਵਿਭਾਗ ਦੇ ਸਹਿਯੋਗ ਵਾਸਤੇ ਇਕ ਗ਼ੈਰ ਸਰਕਾਰੀ ਸੰਗਠਨ (ਐਨ.ਜੀ.ਓ.) ਨਾਲ ਸਮਝੌਤਾ ਕਲਮਬੱਧ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਏ.ਆਈ. ਉਤੇ ਵਧੇਰੇ ਧਿਆਨ ਦੇ ਕੇ ਨਵੀਆਂ ਤਕਨਾਲੋਜੀ ਲਈ ਬਣੇ ਇਸ ਸੈਂਟਰ ਨੂੰ ਮਜ਼ਬੂਤ ਕਰਨ ਉਤੇ ਧਿਆਨ ਦਿੱਤਾ ਜਾਵੇਗਾ ਅਤੇ ਇਸ ਮੰਤਵ ਲਈ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐਮ.ਯੂ.) ਦਾ ਵੀ ਗਠਨ ਕੀਤਾ ਜਾਵੇਗਾ। ਸਬੰਧਤ ਵਿਭਾਗਾਂ ਦੇ ਕੇਸਾਂ ਦੀ ਨਿਸ਼ਾਨਦੇਹੀ ਤੇ ਵੰਡ ਨੂੰ ਲਾਗੂ ਕਰਨ ਲਈ ਪੀ.ਐਮ.ਯੂ. ਵੱਲੋਂ ਇਮਰਜਿੰਗ ਤਕਨਾਲੋਜੀ ਲਈ ਬਣੇ ਇਸ ਸੈਂਟਰ ਦੀ ਮਦਦ ਕੀਤੀ ਜਾਵੇਗੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
Champions Trophy 2025: ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
Patiala News: ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
Advertisement
ABP Premium

ਵੀਡੀਓਜ਼

Farmer Protest | 26 ਜਨਵਰੀ ਨੂੰ ਕਿਸਾਨ ਕਰਨਗੇ ਵੱਡਾ ਧਮਾਕਾ, ਪੰਧੇਰ ਨੇ ਕਰਤਾ ਐਲਾਨਕੇਂਦਰ ਸਰਕਾਰ ਨਾਲ ਮੀਟਿੰਗ 'ਚ ਡੱਲੇਵਾਲ ਸ਼ਾਮਿਲ ਹੋਣਗੇ ਜਾਂ ਨਹੀਂ ?Farmers Vs Police | ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ ਤੋਂ ਬਾਅਦ ਡੀਸੀ ਦਾ ਵੱਡਾ ਬਿਆਨPunjab News: Jagtar Singh Hawara ਦੀ ਪਟਿਸ਼ਨ ਤੇ ਸੁਪਰੀਮ ਕੋਰਟ 'ਚ ਸੁਣਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
Champions Trophy 2025: ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
Patiala News: ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
Death: ਕੈਂਸਰ ਨਾਲ ਜੂਝ ਰਹੀ ਮਸ਼ਹੂਰ ਹਸਤੀ ਦੀ ਮੌਤ, ਮਨੋਰੰਜਨ ਜਗਤ ਸਣੇ ਸਦਮੇ 'ਚ ਫੈਨਜ਼...
Death: ਕੈਂਸਰ ਨਾਲ ਜੂਝ ਰਹੀ ਮਸ਼ਹੂਰ ਹਸਤੀ ਦੀ ਮੌਤ, ਮਨੋਰੰਜਨ ਜਗਤ ਸਣੇ ਸਦਮੇ 'ਚ ਫੈਨਜ਼...
Dera Radha Swami Beas: ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਇਨ੍ਹਾਂ ਅਹਿਮ ਤਰੀਕਾਂ ਦਾ ਐਲਾਨ, ਸੰਗਤਾਂ ਜ਼ਰੂਰ ਪੜ੍ਹ ਲੈਣ...
ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਇਨ੍ਹਾਂ ਅਹਿਮ ਤਰੀਕਾਂ ਦਾ ਐਲਾਨ, ਸੰਗਤਾਂ ਜ਼ਰੂਰ ਪੜ੍ਹ ਲੈਣ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 57 ਦਿਨ, ਹਾਲਤ 'ਚ ਹੋਇਆ ਸੁਧਾਰ, ਪੰਧੇਰ ਨੇ ਡੱਲੇਵਾਲ ਨੂੰ ਕੀਤੀ ਖਾਸ ਅਪੀਲ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 57 ਦਿਨ, ਹਾਲਤ 'ਚ ਹੋਇਆ ਸੁਧਾਰ, ਪੰਧੇਰ ਨੇ ਡੱਲੇਵਾਲ ਨੂੰ ਕੀਤੀ ਖਾਸ ਅਪੀਲ
Punjab News: ਪੰਜਾਬ ਦੇ ਸਕੂਲਾਂ ਲਈ ਅਹਿਮ ਖਬਰ, ਨਾ ਮੰਨਣ ਤੇ ਹੋਏਗੀ ਕਾਰਵਾਈ; ਨਵਾਂ ਹੁਕਮ ਜਾਰੀ
Punjab News: ਪੰਜਾਬ ਦੇ ਸਕੂਲਾਂ ਲਈ ਅਹਿਮ ਖਬਰ, ਨਾ ਮੰਨਣ ਤੇ ਹੋਏਗੀ ਕਾਰਵਾਈ; ਨਵਾਂ ਹੁਕਮ ਜਾਰੀ
Embed widget