ਪੜਚੋਲ ਕਰੋ

ਕੈਬਨਿਟ ਮੀਟਿੰਗ 'ਚ ਕੋਰੋਨਾ ਖਿਲਾਫ਼ ਲੜਾਈ ਲਈ ਖਰਚੇ 501.07 ਕਰੋੜ ਰੁਪਏ ਨੂੰ ਪ੍ਰਵਾਨਗੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੁੱਧਵਾਰ ਸ਼ਾਮ ਹੋਈ ਕੈਬਨਿਟ ਮੀਟਿੰਗ 'ਚ ਕੋਰੋਨਾਵਾਇਰਸ ਮਹਾਮਾਰੀ ਖਿਲਾਫ ਲੜ੍ਹਨ ਲਈ ਰਾਜ ਦੇ ਹੁਣ ਤੱਕ ਹੋਏ 501.07 ਕਰੋੜ ਰੁਪਏ ਦੇ ਖਰਚੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੁੱਧਵਾਰ ਸ਼ਾਮ ਹੋਈ ਕੈਬਨਿਟ ਮੀਟਿੰਗ 'ਚ ਕੋਰੋਨਾਵਾਇਰਸ ਮਹਾਮਾਰੀ ਖਿਲਾਫ ਲੜ੍ਹਨ ਲਈ ਰਾਜ ਦੇ ਹੁਣ ਤੱਕ ਹੋਏ 501.07 ਕਰੋੜ ਰੁਪਏ ਦੇ ਖਰਚੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ 501.07 ਕਰੋੜ ਰੁਪਏ ਵਿਚੋਂ 76.07 ਕਰੋੜ ਰੁਪਏ ਸਿਹਤ ਸੈਕਟਰ ਦੀ ਪ੍ਰਤੀਕ੍ਰਿਆ ਅਤੇ ਖਰੀਦ ਕਮੇਟੀ ਨੇ ਵੱਖ-ਵੱਖ ਉਪਕਰਣਾਂ ਦੀ ਖਰੀਦ ਅਤੇ ਰਾਹਤ ਲਈ ਖਰਚੇ ਹਨ। ਜਦਕਿ 425 ਕਰੋੜ ਰੁਪਏ ਵੱਖ-ਵੱਖ ਵਿਭਾਗਾਂ ਵੱਲੋਂ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਅਤੇ ਬਜਟ ਸਰੋਤਾਂ ਵਿੱਚੋਂ ਮਹਾਮਾਰੀ ਦੇ ਪ੍ਰਬੰਧਨ ਅਤੇ ਕਾਬੂ ਪਾਉਣ ਲਈ ਖਰਚੇ ਗਏ।

ਸੂਬਾ ਸਰਕਾਰ ਨੇ ਕੋਵਿਡ ਵਿਰੁੱਧ ਲੜਾਈ ਵਿੱਚ ਸੂਬਾਈ ਆਫਤ ਪ੍ਰੰਬਧਨ ਫੰਡ ਅਤੇ ਬਜਟ ਸਰੋਤਾਂ ਵਿੱਚੋਂ ਕੁੱਲ 470 ਕਰੋੜ ਦੇ ਫੰਡ ਅਲਾਟ ਕੀਤੇ ਜਿਨ੍ਹਾਂ ਵਿੱਚੋਂ 90.42 ਫੀਸਦੀ ਖਰਚੇ ਜਾ ਚੁੱਕੇ ਹਨ। ਇਹ ਫੰਡ ਕੋਵਿਡ ਦੇ ਪ੍ਰਬੰਧਨ ਅਤੇ ਕੰਟਰੋਲ ਕਰਨ, ਟੈਸਟਿੰਗ ਵਧਾਉਣ ਲਈ ਆਲ੍ਹਾ ਦਰਜੇ ਦੇ ਉਪਕਰਨ ਖਰੀਦਣ, ਫਰੰਟਲਾਈਨ ਵਰਕਰਾਂ ਲਈ ਸੁਰੱਖਿਆ ਉਪਕਰਨਾਂ ਦਾ ਪ੍ਰਬੰਧ ਕਰਨ ਸਮੇਤ ਸਿਹਤ ਦੇ ਬੁਨੀਆਦੀ ਢਾਂਚੇ ਵਿੱਚ ਵਾਧਾ ਕਰਨ, ਦੇਖਭਾਲ ਦੀ ਲੋੜ 'ਤੇ ਨਿਰਭਰ ਲੈਵਲ-1, 2 ਅਤੇ 3 ਵਜੋਂ ਮਨੋਨੀਤ ਸਿਹਤ ਸੇਵਾਵਾਂ ਅਤੇ ਬਿਹਤਰ ਪ੍ਰਬੰਧਨ ਕਾਇਮ ਕਰਨ 'ਤੇ ਖਰਚੇ ਗਏ ਤਾਂ ਕਿ ਉਨ੍ਹਾਂ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ

Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ

Embed widget