ਪੜਚੋਲ ਕਰੋ

ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣਗੇ ਘਰ, ਛੜੇ ਨਹੀਂ ਉਠਾ ਸਕਣਗੇ ਸਕੀਮ ਦਾ ਫਾਇਦਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਜੋ ਲੋਕ 10 ਸਾਲ ਤੋਂ ਪਹਿਲਾਂ ਦੇ ਸੂਬੇ 'ਚ ਰਿਹਾਇਸ਼ ਦਾ ਸਬੂਤ ਦੇ ਸਕਣਗੇ, ਉਹ ਇਸ ਸਕੀਮ ਹੇਠ ਬਿਨੈਕਾਰ ਬਣ ਸਕਣਗੇ ਪਰ ਵਿਆਹ ਨਾ ਕਰਵਾਉਣ ਵਾਲੇ ਜਾਂ ਛੜੇ ਇਸ ਸਕੀਮ ਦਾ ਫ਼ਾਇਦਾ ਨਹੀਂ ਲੈ ਸਕਣਗੇ।

ਚੰਡੀਗੜ੍ਹ: ਪੰਜਾਬ ਦੇ 25,000 ਗਰੀਬ ਲੋਕਾਂ ਨੂੰ ਘਰ ਮਿਲੇਗਾ। ਇਸ ਬਾਰੇ ਫੈਸਲੇ 'ਤੇ ਮੋਹਰ ਪੰਜਾਬ ਕੈਬਨਿਟ ਵਿੱਚ ਲੱਗ ਗਈ ਹੈ। ਬੁੱਧਵਾਰ ਨੂੰ ਸੂਬੇ 'ਚ ਕਮਜ਼ੋਰ ਆਰਥਿਕ ਵਰਗਾਂ ਲਈ 25 ਹਜ਼ਾਰ ਤੋਂ ਵਧੇਰੇ ਘਰਾਂ ਦੀ ਉਸਾਰੀ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਜੋ ਲੋਕ 10 ਸਾਲ ਤੋਂ ਪਹਿਲਾਂ ਦੇ ਸੂਬੇ 'ਚ ਰਿਹਾਇਸ਼ ਦਾ ਸਬੂਤ ਦੇ ਸਕਣਗੇ, ਉਹ ਇਸ ਸਕੀਮ ਹੇਠ ਬਿਨੈਕਾਰ ਬਣ ਸਕਣਗੇ ਪਰ ਵਿਆਹ ਨਾ ਕਰਵਾਉਣ ਵਾਲੇ ਜਾਂ ਛੜੇ ਇਸ ਸਕੀਮ ਦਾ ਫ਼ਾਇਦਾ ਨਹੀਂ ਲੈ ਸਕਣਗੇ।

ਇਸ ਸਕੀਮ ਹੇਠ ਉਸੇ ਬਿਨੈਕਾਰ ਨੂੰ ਡਰਾਅ 'ਚ ਸ਼ਾਮਲ ਕੀਤਾ ਜਾਵੇਗਾ, ਜਿਸ ਦੇ ਬੇਨਤੀ ਪੱਤਰ ਨੂੰ ਬੈਂਕਾਂ ਵੱਲੋਂ ਕਰਜ਼ਾ ਦੇਣ ਲਈ ਸਹਿਮਤੀ ਦਿੱਤੀ ਜਾਵੇਗੀ ਤੇ ਬਿਨੈਕਾਰ ਉਕਤ ਘਰ ਨੂੰ 15 ਸਾਲ ਤੱਕ ਵੇਚ ਨਹੀਂ ਸਕੇਗਾ ਤੇ ਉਸ ਦੇ ਨਾਂ ਜਾਂ ਪਤਨੀ ਦੇ ਨਾਂ 'ਤੇ ਪੰਜਾਬ ਤੇ ਚੰਡੀਗੜ੍ਹ 'ਚ ਕੋਈ ਘਰ ਨਹੀਂ ਹੋਵੇਗਾ।

ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਘਰ ਮੁਨਾਸਬ ਰੇਟਾਂ 'ਤੇ ਮਹੀਨੇਵਾਰ ਕਿਸ਼ਤਾਂ ਜ਼ਰੀਏ ਬੈਂਕਾਂ ਵੱਲੋਂ ਮੁਹੱਈਆ ਕਰਵਾਏ ਜਾਣ ਵਾਲੇ ਕਰਜ਼ੇ ਰਾਹੀਂ ਅਲਾਟ ਕੀਤੇ ਜਾਣਗੇ ਤੇ ਇਨ੍ਹਾਂ ਕੰਪਲੈਕਸਾਂ ਲਈ ਰਾਜ ਸਰਕਾਰ ਲੋੜੀਂਦਾ ਮੁੱਢਲਾ ਢਾਂਚਾ, ਜਿਸ 'ਚ ਕਮਿਊਨਿਟੀ ਸੈਂਟਰ, ਸਕੂਲ ਜਾਂ ਡਿਸਪੈਂਸਰੀਆਂ ਆਦਿ ਦਾ ਪ੍ਰਬੰਧ ਵੀ ਕਰਵਾਏਗੀ।

ਬੁਲਾਰੇ ਨੇ ਕਿਹਾ ਕਿ ਅਜਿਹੇ ਕੰਪਲੈਕਸਾਂ ਦਾ ਆਕਾਰ 12 ਤੋਂ 16 ਏਕੜ ਤੱਕ ਹੋਣਾ ਚਾਹੀਦਾ ਹੈ ਤੇ ਇਹ ਘੱਟੋ-ਘੱਟ 40 ਫੁੱਟ ਦੀ ਮੌਜੂਦਾ ਸੜਕ 'ਤੇ ਬਣ ਸਕਣਗੇ। ਇਕ ਏਕੜ 'ਚ 80 ਯੂਨਿਟ ਜਾਂ ਗਰੁੱਪ ਹਾਊਸਿੰਗ ਪ੍ਰੋਜੈਕਟ ਹੇਠ ਫਲੈਟ ਬਣਾਏ ਜਾਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Amritsar News : ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਮਾਮਲੇ 'ਚ ਵਿਅਕਤੀ ਕੋਲੋਂ ਪੁੱਛਗਿੱਛ ਕਰਨ ਗਈ ਪੁਲਿਸ ’ਤੇ ਚੱਲੇ ਇੱਟਾਂ ਰੋੜੇ , 2 ਪੁਲਿਸ ਮੁਲਾਜ਼ਮ ਜ਼ਖਮੀ 
Amritsar News : ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਮਾਮਲੇ 'ਚ ਵਿਅਕਤੀ ਕੋਲੋਂ ਪੁੱਛਗਿੱਛ ਕਰਨ ਗਈ ਪੁਲਿਸ ’ਤੇ ਚੱਲੇ ਇੱਟਾਂ ਰੋੜੇ , 2 ਪੁਲਿਸ ਮੁਲਾਜ਼ਮ ਜ਼ਖਮੀ 
ਲੁਧਿਆਣਾ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੱਚਿਆ ਹੜਕੰਪ; ਮੁਲਾਜ਼ਮਾਂ ਨੂੰ ਮਸਾਂ ਕੱਢਿਆ ਬਾਹਰ
ਲੁਧਿਆਣਾ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੱਚਿਆ ਹੜਕੰਪ; ਮੁਲਾਜ਼ਮਾਂ ਨੂੰ ਮਸਾਂ ਕੱਢਿਆ ਬਾਹਰ
Punjab Lottery Results : ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਲੱਗੀ ਡੇਢ ਕਰੋੜ ਰੁਪਏ ਦੀ ਲਾਟਰੀ 
Punjab Lottery Results : ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਲੱਗੀ ਡੇਢ ਕਰੋੜ ਰੁਪਏ ਦੀ ਲਾਟਰੀ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget