ਪੜਚੋਲ ਕਰੋ
Advertisement
ਪੰਜਾਬ ਕੈਬਨਿਟ ਵੱਲੋਂ 11 ਹੋਰ ਕਾਂਸਟੀਚਿਊਟ ਕਾਲਜਾਂ ਨੂੰ ਰੈਕਰਿੰਗ ਗਰਾਂਟ ਮਨਜ਼ੂਰ
ਮੰਤਰੀ ਮੰਡਲ ਵੱਲੋਂ ਮੰਗਲਵਾਰ ਨੂੰ 11 ਹੋਰ ਕੰਸਟੀਚਿਊਟ ਕਾਲਜਾਂ ਨੂੰ ਸਾਲ 2016-17 ਤੋਂ 2020-21 ਲਈ 1.5 ਕਰੋੜ ਰੁਪਏ ਪ੍ਰਤੀ ਕਾਲਜ ਪ੍ਰਤੀ ਸਾਲ ਦੇ ਹਿਸਾਬ ਨਾਲ ਕੁੱਲ 75.75 ਕਰੋੜ ਰੁਪਏ ਦੀ ਰੈਕਰਿੰਗ ਗਰਾਂਟ ਮਨਜ਼ੂਰ ਕੀਤੀ ਗਈ ਹੈ।
ਚੰਡੀਗੜ੍ਹ: ਪੰਜਾਬ ਵਿੱਚ ਉਚੇਰੀ ਸਿੱਖਿਆ ਦਾ ਮਿਆਰ ਹੋਰ ਉਚਾ ਚੁੱਕਣ ਲਈ ਮੰਤਰੀ ਮੰਡਲ ਵੱਲੋਂ ਮੰਗਲਵਾਰ ਨੂੰ 11 ਹੋਰ ਕੰਸਟੀਚਿਊਟ ਕਾਲਜਾਂ ਨੂੰ ਸਾਲ 2016-17 ਤੋਂ 2020-21 ਲਈ 1.5 ਕਰੋੜ ਰੁਪਏ ਪ੍ਰਤੀ ਕਾਲਜ ਪ੍ਰਤੀ ਸਾਲ ਦੇ ਹਿਸਾਬ ਨਾਲ ਕੁੱਲ 75.75 ਕਰੋੜ ਰੁਪਏ ਦੀ ਰੈਕਰਿੰਗ ਗਰਾਂਟ ਮਨਜ਼ੂਰ ਕੀਤੀ ਗਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਨੇ ਭਵਿੱਖ ਵਿੱਚ ਇਨ੍ਹਾਂ ਕਾਲਜਾਂ ਲਈ ਪ੍ਰਤੀ ਕਾਲਜ ਪ੍ਰਤੀ ਸਾਲ ਲਈ 1.5 ਕਰੋੜ ਰੁਪਏ ਦਾ ਨਿਯਮਤ ਬਜਟ ਉਪਬੰਧ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਅਜਿਹੇ ਕਾਲਜਾਂ ਦੀ ਗਿਣਤੀ 30 ਹੋ ਗਈ ਜਿਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਰੈਕਰਿੰਗ ਗਰਾਂਟ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ:Unlock 4: ਪਹਿਲੀ ਸਤੰਬਰ ਤੋਂ ਅਨਲੌਕ 4.0, ਕੀ ਖੁੱਲ੍ਹਣਗੇ ਸਕੂਲ-ਕਾਲਜ ਤੇ ਸਿਨੇਮਾ ਹਾਲ, ਜਾਣੋ ਆਪਣੇ ਸਵਾਲਾਂ ਦੇ ਜਵਾਬ? ਇਨ੍ਹਾਂ ਕਾਲਜਾਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਿੰਨ ਕਾਲਜ ਯੂਨੀਵਰਸਿਟੀ ਕਾਲਜ ਧੂਰੀ (ਸੰਗਰੂਰ), ਯੂਨੀਵਰਸਿਟੀ ਕਾਲਜ ਬਹਾਦਰਪੁਰ (ਮਾਨਸਾ) ਤੇ ਯੂਨੀਵਰਸਿਟੀ ਕਾਲਜ ਬਰਨਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਅੰਮ੍ਰਿਤਸਰ ਦੇ ਛੇ ਕਾਲਜ ਯੂਨੀਵਰਸਿਟੀ ਕਾਲਜ ਪਠਾਨਕੋਟ, ਯੂਨੀਵਰਸਿਟੀ ਕਾਲਜ ਸੁਜਾਨਪੁਰ, ਬਾਬਾ ਨਾਮਦੇਵ ਯੂਨੀਵਰਸਿਟੀ ਡਿਗਰੀ ਕਾਲਜ ਕਿਸ਼ਨਕੋਟ (ਗੁਰਦਾਸਪੁਰ), ਯੂਨੀਵਰਸਿਟੀ ਕਾਲਜ ਫਿਲੌਰ (ਜਲੰਧਰ), ਯੂਨੀਵਰਸਿਟੀ ਕਾਲਜ ਨਕੋਦਰ (ਜਲੰਧਰ) ਤੇ ਯੂਨੀਵਰਸਿਟੀ ਕਾਲਜ ਕਲਾਨੌਰ (ਗੁਰਦਾਸਪੁਰ) ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦੋ ਕਾਲਜ ਯੂਨੀਵਰਸਿਟੀ ਕਾਲਜ ਫਿਰੋਜ਼ਪੁਰ ਤੇ ਯੂਨੀਵਰਸਿਟੀ ਕਾਲਜ ਧਰਮਕੋਟ (ਮੋਗਾ) ਸ਼ਾਮਲ ਹਨ। ਇਹ ਵੀ ਪੜ੍ਹੋ:ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਤੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਕੋਰੋਨਾ ਇਹ ਗਰਾਂਟ ਕਾਲਜਾਂ ਦੇ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਅਦਾ ਕਰਨੀ ਯਕੀਨੀ ਬਣਾਉਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗੀ।

ਇਹ ਵੀ ਪੜ੍ਹੋ: ਬੱਸ ਰਾਹੀਂ ਜਾਇਆ ਜਾ ਸਕੇਗਾ ਦਿੱਲੀ ਤੋਂ ਲੰਡਨ, 70 ਦਿਨ ਦਾ ਹੋਵੇਗਾ ਸਫ਼ਰ, ਰੂਟ ਤੋਂ ਲੈਕੇ ਕਿਰਾਏ ਦੀ ਹਰ ਜਾਣਕਾਰੀ
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਤਕਨਾਲੌਜੀ
ਪੰਜਾਬ
Advertisement