ਪੜਚੋਲ ਕਰੋ

ਪੰਜਾਬ ਮੰਤਰੀ ਮੰਡਲ ਵੱਲੋਂ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕਰਨ ਲਈ ਨਰਸਿੰਗ ਕਾਲਜਾਂ ਦੀਆਂ ਫੀਸਾਂ 'ਚ ਸੋਧ ਨੂੰ ਪ੍ਰਵਾਨਗੀ

ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਮੰਤਰੀ ਮੰਡਲ ਨੇ 5 ਸਾਲ ਲਈ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਅਗਾਮੀ ਬੈਚ ਲਈ ਫੀਸਾਂ ਵਿੱਚ ਹਰੇਕ ਸਾਲ 5 ਫੀਸਦੀ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਚੰਡੀਗੜ੍ਹ: ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿਚ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਅਕਾਦਮਿਕ ਸੈਸ਼ਨ 2020-21 ਤੋਂ ਵੱਖ-ਵੱਖ ਨਰਸਿੰਗ ਕੋਰਸਾਂ ਲਈ ਫੀਸਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ, ਫੀਸ ਵਿਚ ਵਾਧਾ ਸਿਰਫ 2020-21 ਤੋਂ ਨਵੇਂ ਸੈਸ਼ਨ ਵਿੱਚ ਦਾਖਲ ਹੋਣ ਵਾਲੇ ਨਵੇਂ ਵਿਦਿਆਰਥੀਆਂ 'ਤੇ ਲਾਗੂ ਹੋਵੇਗਾ। ਪਹਿਲਾਂ ਹੀ ਦਾਖਲ ਵਿਦਿਆਰਥੀ ਪੂਰੇ ਕੋਰਸ ਲਈ ਪੁਰਾਣੀ ਫੀਸ ਦਾ ਭੁਗਤਾਨ ਕਰਨਗੇ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ/ਪ੍ਰਾਈਵੇਟ ਨਰਸਿੰਗ ਕਾਲਜਾਂ ਵਿੱਚ ਏਐਨਐਮ ਨਰਸਿੰਗ ਕੋਰਸ ਅਤੇ ਪ੍ਰਾਇਵੇਟ ਕਾਲਜਾਂ ਵਿੱਚ ਬੀਐਸਸੀ ਨਰਸਿੰਗ (ਬੇਸਿਕ) ਅਤੇ ਬੀਐਸਸੀ ਨਰਸਿੰਗ (ਪੋਸਟ ਬੇਸਿਕ) ਸਬੰਧੀ ਸੋਧ ਪ੍ਰਸਤਾਵਿਤ ਕੀਤੀ ਗਈ ਹੈ। ਇਹ ਪ੍ਰਵਾਨਗੀ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ 29 ਜਨਵਰੀ, 2020 ਨੂੰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਪ੍ਰਧਾਨਗੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਾਸ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਦਿੱਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਕਮੇਟੀ ਨੇ 23 ਮਾਰਚ, 2020 ਨੂੰ ਵਿਸਥਾਰ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਅਤੇ ਹੋਰ ਸੂਬਿਆਂ ਵਿੱਚ ਫੀਸਾਂ ਅਤੇ ਸਮੁੱਚੇ ਖਰਚਿਆਂ ਵਿੱਚ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਰਬਸੰਮਤੀ ਨਾਲ ਸਿਫਾਰਸ਼ ਕੀਤੀ ਹੈ ਕਿ ਸਰਕਾਰੀ ਅਦਾਰਿਆਂ ਲਈ ਫੀਸ ਪ੍ਰਾਇਵੇਟ ਅਦਾਰਿਆਂ ਨਾਲੋਂ ਘੱਟ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਜੀਐਨਐਮ ਕੋਰਸ ਦੀ ਫੀਸ ਵਿੱਚ ਸੋਧ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਭਾਰਤੀ ਨਰਸਿੰਗ ਕੌਂਸਲ ਵਲੋਂ ਇਸ ਕੋਰਸ ਨੂੰ 2021 ਤੋਂ ਬੰਦ ਕੀਤੇ ਜਾਣ ਦੀ ਉਮੀਦ ਹੈ। ਡਰੱਗਸ ਕੇਸ 'ਚ NCB ਨੇ ਭੇਜਿਆ ਦੀਪਿਕਾ ਪਾਦੁਕੋਣ, ਸਾਰਾ ਅਲੀ ਖ਼ਾਨ ਸਮੇਤ ਕਈਆਂ ਨੂੰ ਸੰਮਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
Embed widget