ਪੜਚੋਲ ਕਰੋ

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਟੋਕੀਓ ਓਲੰਪਿਕਸ ਵਿੱਚ ਰਾਜ ਦੇ ਸੰਭਾਵੀ ਤਗਮਾ ਜੇਤੂਆਂ ਲਈ ਵੱਡੇ ਨਕਦ ਇਨਾਮ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਲੋਕਾਂ ਨੂੰ ਖੁਸ਼ ਕਰਨ ਦੀ ਕਵਾਇਦ ਵਿੱਢ ਦਿੱਤੀ ਹੈ। ਇਸੇ ਤਹਿਤ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਕਰਾਰ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ।

ਇਨ੍ਹਾਂ ਕਾਮਿਆਂ ਨੂੰ ਰਾਜ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਨਿਯਮਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਮਲੇ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਜਵੀਜ਼ ਨੂੰ ਤੇਜ਼ ਕੀਤਾ ਜਾਵੇ। ਮੰਤਰੀ ਮੰਡਲ ਨੇ ਅਜਿਹੇ ਹੋਰ ਵਧੇਰੇ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਠੇਕੇ 'ਤੇ ਲੈਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਵੀ ਕੀਤਾ ਹੈ।

ਓਲੰਪਿਕਸ ’ਚ ਸੋਨ ਤਗਮਾ ਜੇਤੂ ਖ਼ਿਡਾਰੀ ਨੂੰ ਮਿਲਣਗੇ ਸਵਾ ਦੋ ਕਰੋੜ ਰੁਪਏ

ਪੰਜਾਬ ਸਰਕਾਰ ਨੇ ਟੋਕੀਓ ਓਲੰਪਿਕਸ ਵਿੱਚ ਰਾਜ ਦੇ ਸੰਭਾਵੀ ਤਗਮਾ ਜੇਤੂਆਂ ਲਈ ਵੱਡੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਰਾਜ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਸਰਕਾਰ ਸੋਨੇ ਦੇ ਤਗਮਾ ਜੇਤੂ ਨੂੰ 2.25 ਕਰੋੜ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਤੇ 1 ਕਰੋੜ ਰੁਪਏ ਕਾਂਸੀ ਦਾ ਤਗਮਾ ਜੇਤੂ ਨੂੰ ਦੇਵੇਗੀ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget