ਪੜਚੋਲ ਕਰੋ

ਪੰਜਾਬ ਕੈਬਨਿਟ ਦਾ Birth Certificate ਨੂੰ ਲੈਕੇ ਵੱਡਾ ਫੈਸਲਾ, ਬਦਲ ਗਏ ਨਿਯਮ

Punjab News: ਪੰਜਾਬ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ 2004 ਵਿਚ ਵੀ ਸੋਧ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਸ ਨੂੰ ਲੈਕੇ ਵਿੱਤ ਮੰਤਰੀ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।

Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਇਸ ਦੌਰਾਨ ਪੰਜਾਬ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ 2004 ਵਿਚ ਵੀ ਸੋਧ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। 

ਇਸ ਬਾਰੇ ਦੱਸਦਿਆਂ ਹੋਇਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਵਿਚ ਪੰਜਾਬ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ 2004 ਵਿਚ ਸੋਧ ਕੀਤੀ ਗਈ ਹੈ। ਇਸ ਨਿਯਮ ਮੁਤਾਬਕ ਬੱਚਾ ਪੈਦਾ ਹੋਣ ਤੋਂ ਬਾਅਦ 1 ਸਾਲ ਦੇ ਅੰਦਰ ਉਸ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।

1 ਸਾਲ ਦੇ ਅੰਦਰ ਰਜਿਸਟ੍ਰੇਸ਼ਨ ਨਾ ਹੋਣ 'ਤੇ ਉਸ ਦੇ ਮਾਪਿਆਂ ਨੂੰ ਅਦਾਲਤ ਵਿਚ ਜਾ ਕੇ ਮੈਜੀਸਟ੍ਰੇਟ ਤੋਂ 1 ਆਰਡਰ ਪਾਸ ਕਰਵਾਉਣਾ ਪੈਂਦਾ ਸੀ, ਜਿਸ ਲਈ ਉਨ੍ਹਾਂ ਨੂੰ ਦੱਸਣਾ ਪੈਂਦਾ ਸੀ ਕਿ 1 ਸਾਲ ਦੇ ਅੰਦਰ ਰਜਿਸਟ੍ਰੇਸ਼ਨ ਕਿਉਂ ਨਹੀਂ ਕਰਵਾਈ ਗਈ। ਇਸ ਤੋਂ ਇਲਾਵਾ ਬੱਚੇ ਦਾ ਜਨਮ ਕਿਸ ਜਗ੍ਹਾ ਹੋਇਆ ਆਦਿ ਬਾਰੇ ਸਬੂਤ ਦੇਣੇ ਪੈਂਦੇ ਸੀ, ਜਿਸ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀ ਆਉਂਦੀ ਸੀ। 

ਵਿੱਤ ਮੰਤਰੀ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਵਿਚ ਇਸ ਨਿਯਮ ਵਿਚ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕੀਰਿਆ ਦੇ ਹੱਕ ਹੁਣ ਸਮੂਹ ਡਿਪਟੀ ਕਮਿਸ਼ਨਰ ਸਾਹਿਬਾਨ ਨੂੰ ਦੇ ਦਿੱਤੇ ਗਏ ਹਨ ਤੇ ਲੋਕ ਸੈਲਫ-ਡੈਕਲਾਰੇਸ਼ਨ ਲੈ ਕੇ ਬੱਚੇ ਦੀ ਜਨਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget