ਪੜਚੋਲ ਕਰੋ

ਜਾਣੋ …ਕਦੋਂ ਹੋਵੇਗਾ ਪੰਜਾਬ ਮੰਤਰੀ ਮੰਡਲ ਵਿਸਥਾਰ !

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਤੋਂ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ ਤੇ ਹੁਣ ਜਲਦ ਹੀ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਤੋਂ ਮਗਰੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਦੇ ਵਿਸਥਾਰ ਲਈ ਪਹਿਲਾਂ ਵਾਂਗ ਹੁਣ ਵੀ ਨਵੇਂ ਮੰਤਰੀਆਂ ਦੀ ਚੋਣ ਲਈ ਨੌਜਵਾਨ ਅਤੇ ਹੁਨਰ ਦੇ ਸੁਮੇਲ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨਾਲ ਕਾਂਗਰਸ ਦੀ ਪੰਜਾਬ ਇਕਾਈ ਦੇ ਪੁਨਰਗਠਨ ਦਾ ਮਾਮਲਾ ਵੀ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦਾ ਪੁਨਰਗਠਨ ਵਿਸ਼ੇਸ਼ ਕਰਕੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ, ਬਹੁਤ ਛੇਤੀ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਮੰਤਰੀ ਮੰਡਲ ਰਾਣਾ ਗੁਰਮੀਤ ਸੋਢੀ,ਸੰਗਤ ਸਿੰਘ ਗਿਲਜੀਆਂ, ਰਾਜ ਕੁਮਾਰ ਵੇਰਕਾ,ਅਮਰਿੰਦਰ ਸਿੰਘ ਰਾਜਾ ਵੜਿੰਗ, ਰਣਦੀਪ ਸਿੰਘ ਨਾਭਾ, ਸੁਖਜਿੰਦਰ ਰੰਧਾਵਾ ,ਸ਼ਿਆਸ ਸੁੰਦਰ ਅਰੋੜਾ ਆਦਿ ਨੂੰ ਕੁਰਸੀ ਮਿਲ ਸਕਦੀ ਹੈ। ਇਸ ਤੋਂ ਬਿਨਾਂ ਵੀ ਕਈ ਨਾਂਅ ਚਰਚਾ 'ਚ ਹਨ। ਦੱਸਣਯੋਗ ਹੈ ਕਿ ਰਾਣਾ ਗੁਰਜੀਤ ਸਿੰਘ ਦੇ ਮਹਿਕਮਿਆਂ ਦਾ ਚਾਰਜ ਹਾਲ ਦੀ ਘੜੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੋਲ ਰੱਖ ਲਿਆ ਤੇ ਉਨ੍ਹਾਂ ਕੋਲ ਹੋਰ ਵੀ ਬਹੁਤ ਸਾਰੇ ਵਿਭਾਗ ਹਨ ਤੇ ਇਹ ਸਾਰੇ ਵਿਭਾਗ ਹੀ ਵੱਖ ਵੱਖ ਮੰਤਰੀਆਂ ਨੂੰ ਵੰਡੇ ਜਾਣਗੇ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget