(Source: Dainik Bhaskar)
Punjab News : 31 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Punjab News : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਮਾਰਚ 2023 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ
Punjab News : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਮਾਰਚ 2023 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ : ਥਾਈਲੈਂਡ ਨਾਲ ਵੀ ਜੁੜੇ ਅੰਮ੍ਰਿਤਪਾਲ ਦੇ ਸਬੰਧ ? ਕੁਨੈਕਸ਼ਨ ਲੱਭਣ ਵਿੱਚ ਜੁਟੀਆਂ ਜਾਂਚ ਏਜੰਸੀਆਂ
ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 21 ਫਰਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਵਿਚ ਹੋਈ ਸੀ।
ਇਹ ਵੀ ਪੜ੍ਹੋ : ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।