ਪੜਚੋਲ ਕਰੋ

ਕੈਪਟਨ ਤੇ ਸਿੱਧੂ ਕਰਕੇ ਕੈਬਨਿਟ ਮੀਟਿੰਗ ਰੱਦ..!

ਚੰਡੀਗੜ੍ਹ: ਅੱਜ ਯਾਨੀ ਸੋਮਵਾਰ ਨੂੰ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਰਾਬ ਸਿਹਤ ਕਰਕੇ ਨਹੀਂ ਹੋਵੇਗੀ। ਸਿਹਤ ਠੀਕ ਨਾ ਹੋਣ ਕਰਕੇ ਹੀ ਕੈਪਟਨ ਅੱਜ ਮੁਹਾਲੀ ਵਿੱਚ ਹੋਣ ਵਾਲੇ ਅਖ਼ਬਾਰ ਲਾਂਚਿੰਗ ਸਮਾਗਮ ਵਿੱਚ ਰਾਹੁਲ ਗਾਂਧੀ ਦੀ ਸੰਗਤ ਵੀ ਨਹੀਂ ਸੀ ਕਰ ਸਕੇ। ਪਿਛਲੇ ਹਫ਼ਤੇ ਤੋਂ ਹੀ ਕੈਪਟਨ ਵਾਇਰਲ ਬੁਖ਼ਾਰ ਦੀ ਲਪੇਟ ਵਿੱਚ ਹਨ ਅਤੇ ਬੀਤੇ ਕੱਲ੍ਹ ਵੀ ਪੀਜੀਆਈ ਦੇ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਦੋ ਦਿਨ ਤਕ ਆਰਾਮ ਕਰਨ ਦੀ ਸਲਾਹ ਦਿੱਤੀ। ਡਾਕਟਰਾਂ ਮੁਤਾਬਕ ਕੈਪਟਨ ਦੇ ਟੈਸਟ ਆਦਿ ਰਿਪੋਰਟਾਂ ਸਹੀ ਹਨ ਪਰ ਫਿਰ ਵੀ ਉਨ੍ਹਾਂ ਨੂੰ ਆਰਾਮ ਦੀ ਜ਼ਰੂਰਤ ਹੈ। ਉੱਧਰ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਢਿੱਲੇ ਚੱਲ ਰਹੇ ਹਨ। ਉਹ ਵੀ ਆਪਣੇ ਗ਼ੈਰ ਹਾਜ਼ਰ ਰਹਿਣ ਦੀ ਸੂਚਨਾ ਦੇ ਚੁੱਕੇ ਸਨ। ਸਿੱਧੂ ਨੇ ਭਲਕੇ ਦਿੱਲੀ ਦੇ ਹਸਪਤਾਲ ਵਿੱਚ ਜਾਂਚ ਕਰਵਾਉਣੀ ਹੈ, ਜਿਸ ਤੋਂ ਬਾਅਦ ਹੀ ਉਹ ਕੰਮ 'ਤੇ ਆਉਣਗੇ। ਜ਼ਿਕਰਯੋਗ ਹੈ ਕਿ ਚੋਣ ਪ੍ਰਚਾਰ ਦੌਰਾਨ ਨਵਜੋਤ ਸਿੱਧੂ ਦੀਆਂ ਆਵਾਜ਼ ਗ੍ਰੰਥੀਆਂ ਦੀ ਹਾਲਤ ਕਾਫੀ ਖ਼ਰਾਬ ਹੋ ਗਈ ਸੀ ਤੇ ਉਨ੍ਹਾਂ ਦੀ ਆਵਾਜ਼ ਜਾਣ ਦਾ ਵੀ ਖ਼ਤਰਾ ਬਣ ਗਿਆ ਸੀ।

ਟਾਪ ਹੈਡਲਾਈਨ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget