ਪੜਚੋਲ ਕਰੋ
Advertisement
Punjab Cabinet Meeting: ਸੀਐਮ ਭਗਵੰਤ ਮਾਨ ਨੇ 18 ਮਈ ਨੂੰ ਬੁਲਾਈ ਕੈਬਨਿਟ ਮੀਟਿੰਗ
ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 18 ਮਈ 2022 ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।
Punjab Cabinet Meeting: ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 18 ਮਈ 2022 ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਬੇਸ਼ੱਕ ਅਜੇ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਿੱਤ ਨਵੇਂ ਐਲਾਨ ਕਰ ਰਹੀ ਹੈ। ਇਨ੍ਹਾਂ ਐਲਾਨਾਂ ਵਿੱਚ ਕਈਆਂ ਉੱਪਰ ਅਜੇ ਕੈਬਨਿਟ ਦੀ ਮੋਹਰ ਲੱਗਣੀ ਬਾਕੀ ਹੈ। ਇਸ ਲਈ ਪੰਜਾਬ ਸਰਕਾਰ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲੈ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement