ਪੜਚੋਲ ਕਰੋ

Punjab Cabinet Meeting: ਪੰਜਾਬ ਕੈਬਨਿਟ 'ਚ ਪੰਚਾਇਤਾਂ ਚੋਣਾਂ, ਨਵੀਆਂ ਨੌਕਰੀਆਂ ਸਮੇਤ ਇਨ੍ਹਾਂ ਫ਼ੈਸਲਿਆਂ 'ਤੇ ਲੱਗੀ ਮੋਹਰ, ਪੜ੍ਹੋ ਕੀ ਹੋਏ ਫ਼ੈਸਲੇ

ਪੰਜਾਬ ਵਿੱਚ ਨਵੇਂ ਪੀ.ਸੀ.ਐਸ ਅਫਸਰਾਂ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ। ਪਹਿਲਾਂ ਪੰਜਾਬ ਵਿੱਚ 310 ਅਸਾਮੀਆਂ ਸਨ, ਜੋ ਹੁਣ ਵਧਾ ਕੇ 369 ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਇਹ ਵਾਧਾ 8 ਸਾਲ ਬਾਅਦ ਕੀਤਾ ਗਿਆ ਹੈ।

Punjab News: 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। 2016 ਤੋਂ 2024 ਤੱਕ ਕੋਈ ਨਵੀਂ ਪੋਸਟ ਨਹੀਂ ਬਣਾਈ ਗਈ। ਹੁਣ ਇਨ੍ਹਾਂ ਅਸਾਮੀਆਂ ਨੂੰ 310 ਤੋਂ ਵਧਾ ਕੇ 369 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਜ਼ਿਲ੍ਹਾ ਮਾਲੇਕੋਟਲਾ ਵਿੱਚ ਸੈਸ਼ਨ ਡਵੀਜ਼ਨ ਵਿੱਚ 36 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਪੰਜਾਬ ਕੈਬਨਿਟ ਵਿੱਚ ਕਿਹੜੇ ਫ਼ੈਸਲਿਆਂ ਉੱਤੇ ਲੱਗੀ ਮੋਹਰ ?

ਪੰਜਾਬ ਵਿੱਚ ਨਵੇਂ ਪੀ.ਸੀ.ਐਸ ਅਫਸਰਾਂ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ। ਪਹਿਲਾਂ ਪੰਜਾਬ ਵਿੱਚ 310 ਅਸਾਮੀਆਂ ਸਨ, ਜੋ ਹੁਣ ਵਧਾ ਕੇ 369 ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਇਹ ਵਾਧਾ 8 ਸਾਲ ਬਾਅਦ ਕੀਤਾ ਗਿਆ ਹੈ।

ਮਲੇਰਕੋਟਲਾ ਵਿੱਚ ਨਵੀਂ ਸ਼ੈਸ਼ਨ ਡਵੀਜ਼ਨ ਸਥਾਪਤ ਕਰਨ ਦਾ ਫ਼ੈਸਲਾ, ਜਿਸ ਵਿੱਚ 36 ਨਵੀਆਂ ਪੋਸਟਾਂ ਦਿੱਤੀਆਂ ਜਾਣਗੀਆਂ।

ਪੰਚਾਇਤੀ ਰਾਜ ਐਕਟ ਵਿੱਚ ਕਈ ਬਦਲਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਚਾਇਤੀ ਰਾਜ ਚੋਣਾਂ ਵਿੱਚ ਸਿਆਸੀ ਪਾਰਟੀਆਂ ਆਪਣੇ ਚੋਣ ਨਿਸ਼ਾਨ ’ਤੇ ਚੋਣ ਲੜਦੀਆਂ ਸਨ ਪਰ ਹੁਣ ਨਵੇਂ ਫੈਸਲੇ ਮੁਤਾਬਕ ਪਾਰਟੀਆਂ ਬਿਨਾਂ ਚੋਣ ਨਿਸ਼ਾਨ ਤੋਂ ਪੰਚਾਇਤੀ ਚੋਣਾਂ ਲੜਨਗੀਆਂ। ਇਸ ਨਾਲ ਪਿੰਡਾਂ ਦਾ ਆਪਸੀ ਭਾਈਚਾਰਾ ਹੋਰ ਤਾਕਤਵਰ ਹੋਵੇਗਾ। ਇਸ ਦੇ ਨਾਲ ਹੀ 50% ਕੋਟਾ ਪੰਚਾਇਤੀ ਚੋਣਾਂ 'ਚ ਔਰਤਾਂ ਲਈ ਰਾਖਵਾਂ ਰੱਖਿਆ ਗਿਆ ਹੈ।

ਘੱਗਰ ਦਰਿਆ ਤੋਂ ਹੁੰਦੇ ਨੁਕਸਾਨ ਦੇ ਨਿਪਟਾਰੇ ਲਈ ਪਿੰਡ ਚਾਂਦੂ ਦੀ 20 ਏਕੜ ਜ਼ਮੀਨ ਸਰਕਾਰ ਨੇ ਖਰੀਦ ਕੇ ਜ਼ਮੀਨ ਉੱਤੇ 40 ਫੁੱਟ ਡੂੰਘਾ ਛਪੜ ਬਣਾਇਆ ਜਾਵੇਗਾ

435 ਅਸਾਮੀਆਂ ਹਾਊਸ ਸਰਜਨ ਅਤੇ ਹਾਊਸ ਫਿਜੀਸ਼ੀਅਨ ਦੀ ਭਰਤੀ ਕੀਤੀ ਜਾਵੇਗੀ

10 ਕੈਦੀਆਂ ਨੂੰ ਰਿਹਾਅ ਕੀਤਾ ਗਿਆ

ਕੰਗਨਾ ਰਣੌਤ ਉੱਤੇ ਸਾਧਿਆ ਨਿਸ਼ਾਨਾ

ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਗਨਾ ਰਣੌਤ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਕਿਹਾ ਕਿ ਭਾਜਪਾ ਅਤੇ ਲੋਕ ਸਭਾ ਸਪੀਕਰ ਨੂੰ ਚਾਹੀਦਾ ਹੈ ਕਿ ਸੰਸਦ ਮੈਂਬਰ ਕੰਗਨਾ ਨੂੰ ਕਿਸੇ ਚੰਗੇ ਹਸਪਤਾਲ ਵਿਚ ਦਾਖਲ ਕਰਵਾ ਕੇ ਉਸ ਦਾ ਇਲਾਜ ਕਰਵਾਇਆ ਜਾਵੇ, ਉਹ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੀ ਹੈ ਅਤੇ ਸਸਤੀ ਸ਼ੋਹਰਤ ਲਈ ਅਜਿਹੇ ਬਿਆਨ ਦਿੰਦੀ ਹੈ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget