ਪੜਚੋਲ ਕਰੋ

ਕੈਬਨਿਟ ਮੀਟਿੰਗ 'ਚ ਕੱਢੇ ਸਿੱਖ ਮਸਲਿਆਂ ਦੇ ਹੱਲ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੱਦੀ ਗਈ ਵਜ਼ਾਰਤ ਦੀ ਬੈਠਕ ਵਿੱਚ ਕਈ ਧਾਰਮਿਕ ਤੇ ਮਾਲੀਆ ਸਬੰਧਤ ਮਸਲੇ ਵਿਚਾਰੇ ਗਏ। ਕੈਬਨਿਟ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਸਿੱਖ ਬੰਦੀਆਂ ਤੇ ਸ਼ਿਲੌਂਗ ਦੇ ਸਿੱਖਾਂ ਦੇ ਮਸਲਿਆਂ 'ਤੇ ਫੈਸਲੇ ਲਏ। ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ਇਸ ਮੀਟਿੰਗ ਨੂੰ ਸੋਮਵਾਰ ਨੂੰ ਸੱਦਿਆ ਗਿਆ ਸੀ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ 'ਤੇ ਬੈਠਕ ਨੂੰ ਅੱਗੇ ਪਾ ਦਿੱਤਾ ਗਿਆ ਸੀ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਪੂਰਾ ਸਾਲ ਮਨਾਉਣ ਸਬੰਧੀ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਪੈਰੋਲ ਦਾ ਸਮਾਂ ਵਧਾ ਦਿੱਤਾ ਹੈ। ਪੈਰੋਲ 'ਤੇ ਆਏ ਕੈਦੀ ਹੁਣ ਹਫ਼ਤਾ ਵੱਧ ਸਮਾਂ ਜੇਲ੍ਹ 'ਚੋਂ ਬਾਹਰ ਰਹਿ ਸਕਣਗੇ। ਪੰਜਾਬ ਕੈਬਨਿਟ ਨੇ ਸ਼ਿਲੌਂਗ ਵਿੱਚ ਸਿੱਖਾਂ 'ਤੇ ਹੋਏ ਨਸਲੀ ਹਮਲਿਆਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨ ਦਾ ਏਜੰਡਾ ਵੀ ਪਾਸ ਕੀਤਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ 60 ਲੱਖ ਰੁਪਏ ਦਾ ਮੁਆਵਜ਼ਾ ਸਕੂਲ ਦੀ ਇਮਾਰਤ ਢਹਿਣ 'ਤੇ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਲਈ ਬਣਾਏ ਗਏ ਜੀਐਸਟੀ ਨਿਯਮਾਂ ਨੂੰ ਲਾਗੂ ਕਰਨ ਦਾ ਏਜੰਡਾ ਵੀ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget