ਪੜਚੋਲ ਕਰੋ

ਕਾਂਗਰਸ 'ਚ ਭੂਚਾਲ, ਕੈਪਟਨ ਦੇ ਨਾਰਾਜ਼ ਵਿਧਾਇਕਾਂ ਬੈਠਕ ਤੋਂ ਕੀਤਾ ਇਨਕਾਰ

ਅੱਜ ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਤੋਂ ਬਾਅਦ ਫੈਸਲੇ ਲਏ ਗਏ। ਇਨ੍ਹਾਂ ਵਿੱਚ ਮੁਲਾਜ਼ਮਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ‘ਕਾਂਗਰਸ ਦੇ ਅੰਦਰ ਵੀ ਕੋਹਰਾਮ ਮੱਚਿਆ ਹੋਇਆ ਹੈ।

ਚੰਡੀਗੜ੍ਹ: ਅੱਜ ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਤੋਂ ਬਾਅਦ ਫੈਸਲੇ ਲਏ ਗਏ। ਇਨ੍ਹਾਂ ਵਿੱਚ ਮੁਲਾਜ਼ਮਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ‘ਕਾਂਗਰਸ ਦੇ ਅੰਦਰ ਵੀ ਕੋਹਰਾਮ ਮੱਚਿਆ ਹੋਇਆ ਹੈ। ਕਾਂਗਰਸ ਦੇ ਕਈ ਵਿਧਾਇਕ ਸਰਕਾਰ ਖਿਲਾਫ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲ੍ਹੇ ਪਟਿਆਲਾ ਵਿੱਚ ਚਾਰ ਕਾਂਗਰਸੀ ਵਿਧਾਇਕ ਲਗਾਤਾਰ ਸਰਕਾਰੀ ਕੰਮਕਾਜ ‘ਤੇ ਉਂਗਲ ਚੁੱਕ ਰਹੇ ਹਨ। ਇਸ ਸਭ ਤੋਂ ਬਾਅਦ ਵੀ ਮੁੱਖ ਮੰਤਰੀ ਨੇ ਇਸ ਬਗਾਵਤ ਨੂੰ ਕੋਈ ਖਾਸ ਤੱਵਜੋਂ ਨਹੀਂ ਦਿੱਤੀ। ਸਰਕਾਰ ਨੇ ਵਿਧਾਇਕਾਂ ਦੀ ਨਰਾਜ਼ਗੀ ਦੂਰ ਕਰਨ ਲਈ ਬੇਸ਼ੱਕ ਪ੍ਰਸਾਸ਼ਨਿਕ ਪੱਧਰ ‘ਤੇ ਕੁਝ ਕੰਮ ਕੀਤਾ ਪਰ ਕੈਪਟਨ ਨੇ ਮੋਰਚਾ ਖੋਲ੍ਹਣ ਵਾਲੇ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਸਿੱਧੇ ਤੌਰ ‘ਤੇ ਕਮਾਨ ਅਜੇ ਆਪਣੇ ਹੱਥ ਨਹੀਂ ਲਈ। ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਜ਼ਰੂਰ ਵਿਧਾਇਕਾਂ ਨੂੰ ਬੁਲਾ ਕੇ ਉਨ੍ਹਾਂ ਦੀ ਨਾਰਾਜ਼ਗੀ ਦੂਰ ਕੀਤੀ ਪਰ ਨਾਰਾਜ਼ ਵਿਧਾਇਕਾਂ ਨੇ ਉਨ੍ਹਾਂ ਨਾਲ ਬੈਠਕ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਲਈ ਹੁਣ ਮਾਮਲਾ ਮੁੱਖ ਮੰਤਰੀ ਦੀ ਦਖਲ ਤੋਂ ਬਾਅਦ ਸੁਲਝਣ ਵਾਲਾ ਨਹੀਂ। ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਕਹਿੰਦੇ ਹਨ ਕਿ ਸਾਡੀ ਨਾਰਾਜ਼ਗੀ ਕੋਈ ਨਿੱਜੀ ਨਹੀਂ। ਅਸੀਂ ਅਫਸਰਸ਼ਾਹੀ ‘ਤੇ ਉਂਗਲ ਚੁੱਕੀ। ਬਤੌਰ ਵਿਧਾਇਕ ਅਫਸਰਾਂ ਦੇ ਕੰਮਾਂ ‘ਤੇ ਨਜ਼ਰ ਰੱਖਣਾ ਉਨ੍ਹਾਂ ਦਾ ਕੰਮ ਹੈ। ਮੁੱਖ ਮੰਤਰੀ ਵੱਲੋਂ ਅਜੇ ਤਕ ਕੋਈ ਸੁਨੇਹਾ ਨਹੀਂ ਆਇਆ। ਜਦੋਂ ਸੀਐਮ ਨਾਰਾਜ਼ ਵਿਧਾਇਕਾਂ ਨੂੰ ਬੁਲਾਉਣਗੇ, ਉਹ ਅਸਲ ਸਥਿਤੀ ਉਨ੍ਹਾਂ ਸਾਹਮਣੇ ਰੱਖਣਗੇ।

ਟਾਪ ਹੈਡਲਾਈਨ

ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...
ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget