ਪੜਚੋਲ ਕਰੋ

ਅੱਜ ਚੰਡੀਗੜ੍ਹ ਨਹੀਂ ਸਗੋਂ ਡੇਰਾ ਬਾਬਾ ਨਾਨਕ ਤੋਂ ਚੱਲੇਗੀ ਸਰਕਾਰ

ਕੈਪਟਨ ਸਰਕਾਰ ਅੱਜ ਇੱਕ ਹੋਰ ਇਤਿਹਾਸ ਸਿਰਜੇਗੀ। ਸੁਲਤਾਨਪੁਰ ਲੋਧੀ ਮਗਰੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ’ਚ ਹੋ ਰਹੀ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕੈਬਨਿਟ ਮੀਟਿੰਗਾਂ ਕਰ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਵਿੱਚ ਖੁੱਲ੍ਹ ਰਹੇ ਲਾਂਘੇ ਤੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਜਾਏਗਾ।

ਗੁਰਦਾਸਪੁਰ: ਕੈਪਟਨ ਸਰਕਾਰ ਅੱਜ ਇੱਕ ਹੋਰ ਇਤਿਹਾਸ ਸਿਰਜੇਗੀ। ਸੁਲਤਾਨਪੁਰ ਲੋਧੀ ਮਗਰੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ’ਚ ਹੋ ਰਹੀ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕੈਬਨਿਟ ਮੀਟਿੰਗਾਂ ਕਰ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਵਿੱਚ ਖੁੱਲ੍ਹ ਰਹੇ ਲਾਂਘੇ ਤੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਜਾਏਗਾ। ਅੱਜ ਪੰਜਾਬ ਮੰਤਰੀ ਮੰਡਲ ਦੀ ਡੇਰਾ ਬਾਬਾ ਨਾਨਕ ਵਿਖੇ ਹੋ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਸਮੇਤ ਸਮੁੱਚੀ ਕੈਬਨਿਟ ਹਿੱਸਾ ਲਵੇਗੀ। ਅਜਿਹਾ ਪਹਿਲੀ ਵਾਰ ਹੈ ਕਿ ਕਸਬਾ ਡੇਰਾ ਬਾਬਾ ਨਾਨਕ ਵਿੱਚ ਕੈਬਨਿਟ ਮੀਟਿੰਗ ਹੋ ਰਹੀ ਹੈ। ਦੋ ਪੜਾਅ ਵਿੱਚ ਚੱਲਣ ਵਾਲੀ ਮੀਟਿੰਗ ਕਰੀਬ ਸਾਢੇ ਗਿਆਰਾਂ ਵਜੇ ਸ਼ੁਰੂ ਹੋ ਰਹੀ ਹੈ। ਮੁੱਖ ਮੰਤਰੀ ਤੇ ਬਾਕੀ ਮੰਤਰੀ ਲਾਂਘੇ ਲਈ ਚੱਲ ਰਹੇ ਉਸਾਰੀ ਕੰਮਾਂ ਦਾ ਜਾਇਜ਼ਾ ਲੈਣਗੇ। ਮੁੱਖ ਮੰਤਰੀ ਦੇ ਆਈਸੀਪੀ (ਸਾਂਝੀ ਚੈੱਕ ਪੋਸਟ) ’ਤੇ ਵੀ ਜਾਣ ਦੀ ਉਮੀਦ ਹੈ। ਪੁਲਿਸ ਨੇ ਆਮ ਲੋਕਾਂ ਨੂੰ ਆਵਾਜਾਈ ’ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਲਈ ਢੁੱਕਵੇਂ ਪ੍ਰਬੰਧ ਕੀਤੇ ਹਨ।

ਟਾਪ ਹੈਡਲਾਈਨ

ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

Embed widget