ਪੜਚੋਲ ਕਰੋ
CM ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੂਨ ਨੂੰ ਅਚਾਨਕ ਕੈਬਨਿਟ ਮੀਟਿੰਗ ਸੱਦ ਲਈ ਹੈ।

CABINET MEETING
Source : reporter
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੂਨ ਨੂੰ ਅਚਾਨਕ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਵੱਡੇ ਫੈਸਲੇ ਲੈ ਸਕਦੀ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Advertisement
ਟ੍ਰੈਂਡਿੰਗ ਟੌਪਿਕ





















