ਪੜਚੋਲ ਕਰੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Punjab News: ਪੰਜਾਬ ਸਰਕਾਰ ਨੇ ਵਿਸ਼ੇਸ਼ ਇਜਲਾਸ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਹੈ।

Punjab Cabinet Meeting
Punjab News: ਪੰਜਾਬ ਸਰਕਾਰ ਨੇ ਵਿਸ਼ੇਸ਼ ਇਜਲਾਸ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 31 ਅਕਤੂਬਰ, ਸ਼ਨੀਵਾਰ ਨੂੰ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ।
ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲੈਣ ਦੀ ਉਮੀਦ ਹੈ।

Advertisement
ਟ੍ਰੈਂਡਿੰਗ ਟੌਪਿਕ





















