ਪੜਚੋਲ ਕਰੋ

ਸਿੱਧੂ ਦੇ ਅਸਤੀਫ਼ੇ 'ਤੇ ਫੈਸਲੇ ਤੋਂ ਪਹਿਲਾਂ ਰੱਖੀ ਕੈਬਨਿਟ ਮੀਟਿੰਗ ਮੁਲਤਵੀ

ਪੰਜਾਬ ਮੰਤਰੀ ਮੰਡਲ ਦੀ ਭਲਕੇ ਯਾਨੀ ਕਿ ਵੀਰਵਾਰ ਨੂੰ ਰੱਖੀ ਗਈ ਬੈਠਕ ਹੁਣ ਨਹੀਂ ਹੋਵੇਗੀ। ਇਹ ਕੈਬਨਿਟ ਮੀਟਿੰਗ ਹੁਣ 18 ਜੁਲਾਈ ਦੀ ਬਜਾਏ 24 ਜੁਲਾਈ ਨੂੰ ਹੋਵੇਗੀ। ਆਉਂਦੇ ਬੁੱਧਵਾਰ ਤਕ ਹੋ ਸਕਦਾ ਹੈ ਕਿ ਨਵਜੋਤ ਸਿੰਘ ਸਿੱਧੂ ਬਾਰੇ ਵੀ ਕੋਈ ਫੈਸਲਾ ਹੋ ਜਾਵੇ।

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਭਲਕੇ ਯਾਨੀ ਕਿ ਵੀਰਵਾਰ ਨੂੰ ਰੱਖੀ ਗਈ ਬੈਠਕ ਹੁਣ ਨਹੀਂ ਹੋਵੇਗੀ। ਇਹ ਕੈਬਨਿਟ ਮੀਟਿੰਗ ਹੁਣ 18 ਜੁਲਾਈ ਦੀ ਬਜਾਏ 24 ਜੁਲਾਈ ਨੂੰ ਹੋਵੇਗੀ। ਆਉਂਦੇ ਬੁੱਧਵਾਰ ਤਕ ਹੋ ਸਕਦਾ ਹੈ ਕਿ ਨਵਜੋਤ ਸਿੰਘ ਸਿੱਧੂ ਬਾਰੇ ਵੀ ਕੋਈ ਫੈਸਲਾ ਹੋ ਜਾਵੇ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਪੰਜਾਬ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਚੁੱਕੇ ਹਨ। ਕੈਪਟਨ ਨੇ ਆਪਣੇ ਦਿੱਲੀ ਦੌਰੇ ਤੋਂ ਪਰਤ ਕੇ ਸਿੱਧੂ ਦੇ ਅਸਤੀਫ਼ੇ 'ਤੇ ਫੈਸਲਾ ਲੈਣਾ ਸੀ, ਪਰ ਅੱਜ ਉਹ ਦੇਰੀ ਨਾਲ ਚੰਡੀਗੜ੍ਹ ਪਰਤੇ ਅਤੇ ਫੈਸਲਾ ਨਹੀਂ ਹੋ ਸਕਿਆ। ਸ਼ਾਇਦ ਇਸ ਲਈ ਭਲਕੇ ਹੋਣ ਵਾਲੀ ਕੈਬਨਿਟ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਅਗਲੀ ਮੀਟਿੰਗ ਵੇਲੇ ਪਤਾ ਲੱਗ ਜਾਵੇਗਾ ਕਿ ਪੰਜਾਬ ਦੀ ਵਜ਼ਾਰਤ ਵਿੱਚ 18 ਮੰਤਰੀ ਰਹਿੰਦੇ ਹਨ ਜਾਂ ਇਨ੍ਹਾਂ ਦੀ ਗਿਣਤੀ ਘੱਟ ਕੇ 17 ਰਹਿ ਸਕਦੀ ਹੈ। ਸਿੱਧੂ ਦੇ ਅਸਤੀਫ਼ੇ 'ਤੇ ਫੈਸਲੇ ਤੋਂ ਪਹਿਲਾਂ ਰੱਖੀ ਕੈਬਨਿਟ ਮੀਟਿੰਗ ਮੁਲਤਵੀ

ਟਾਪ ਹੈਡਲਾਈਨ

Punjab 'ਚ ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ ! ਸਿਹਤ ਵਿਭਾਗ ਵੱਲੋਂ ਸਾਵਧਾਨੀ ਦੀ ਸਲਾਹ
Punjab 'ਚ ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ ! ਸਿਹਤ ਵਿਭਾਗ ਵੱਲੋਂ ਸਾਵਧਾਨੀ ਦੀ ਸਲਾਹ
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Punjab News: ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'
ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Embed widget