ਪੜਚੋਲ ਕਰੋ

ਪੰਜਾਬ ਕੈਬਨਿਟ ਦੀ ਮੀਟਿੰਗ ਟਲੀ, ਕੈਪਟਨ ਦੇ ਦਿੱਲੀ ਡੇਰੇ

ਪੰਜਾਬ ਕੈਬਨਿਟ ਦੀ ਚਾਰ ਸਤੰਬਰ ਨੂੰ ਹੋਣ ਵਾਲੀ ਮੀਟਿੰਗ ਟਲ ਗਈ ਹੈ। ਇਸ ਮੀਟਿੰਗ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰਦਿਆਂ ਅਗਲੀ ਤਰੀਕ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ ਜਾਣ ਦੀ ਉਮੀਦ ਸੀ।

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਚਾਰ ਸਤੰਬਰ ਨੂੰ ਹੋਣ ਵਾਲੀ ਮੀਟਿੰਗ ਟਲ ਗਈ ਹੈ। ਇਸ ਮੀਟਿੰਗ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰਦਿਆਂ ਅਗਲੀ ਤਰੀਕ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ ਜਾਣ ਦੀ ਉਮੀਦ ਸੀ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਤੋਂ ਦਿੱਲੀ ਗਏ ਹੋਏ ਹਨ। ਉਨ੍ਹਾਂ ਨਾਲ ਸੂਬੇ ਦੇ ਸੀਨੀਅਰ ਅਧਿਕਾਰੀ ਵੀ ਹਨ। ਕੈਪਟਨ ਦੇ ਅੱਜ ਵਾਪਸ ਪਰਤਣ ਦੀ ਸੰਭਾਵਨਾ ਹੈ ਪਰ ਤਿਆਰੀ ਲਈ ਸਮਾਂ ਨਾ ਹੋਣ ਕਰਕੇ ਮੀਟਿੰਗ ਟਾਲ ਦਿੱਤੀ ਗਈ ਹੈ। ਸੋਮਵਾਰ ਨੂੰ ਕੈਪਟਨ ਨੇ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਵਾਰ-ਵਾਰ ਆਉਂਦੇ ਹੜ੍ਹਾਂ ਨੂੰ ਰੋਕਣ ਲਈ ਵਿਆਪਕ ਪੱਧਰ ’ਤੇ ਠੋਸ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਹੜ੍ਹਾਂ ਦੀ ਰੋਕਥਾਮ ਲਈ ਠੋਸ ਤੇ ਕਾਰਗਰ ਤਰੀਕਾ ਲੱਭਿਆ ਜਾਵੇ ਤਾਂ ਜੋ ਹਰ ਸਾਲ ਹੁੰਦੇ ਕਰੋੜਾਂ ਰੁਪਏ ਦੇ ਨੁਕਸਾਨ ਤੋਂ ਬਚਿਆ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Breaking : ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, CM ਮਾਨ ਨੇ ਕੀਤਾ ਐਲਾਨ
Breaking : ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, CM ਮਾਨ ਨੇ ਕੀਤਾ ਐਲਾਨ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
ਨੂਰਮਹਿਲ ਦੇ ASI 'ਤੇ ਉਨ੍ਹਾਂ ਦੇ ਥਾਣੇ 'ਤੇ ਕੇਸ ਦਰਜ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਨੂਰਮਹਿਲ ਦੇ ASI 'ਤੇ ਉਨ੍ਹਾਂ ਦੇ ਥਾਣੇ 'ਤੇ ਕੇਸ ਦਰਜ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
Embed widget