ਪੜਚੋਲ ਕਰੋ
Advertisement
(Source: ECI/ABP News/ABP Majha)
ਕੱਲ੍ਹ ਫਿਰ ਬੁਲਾਈ ਪੰਜਾਬ ਕੈਬਨਿਟ ਦੀ ਮੀਟਿੰਗ, ਵੱਡੇ ਫੈਸਲਿਆਂ 'ਤੇ ਲੱਗੇਗੀ ਮੋਹਰ
ਪੰਜਾਬ ਸਰਕਾਰ ਨੇ ਮੁੜ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਭਲਕੇ 9 ਨਵੰਬਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣ ਦੀ ਸੰਭਵਨਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਮੁੜ ਕੈਬਨਿਟ ਮੀਟਿੰਗ (Cabinet Meeting) ਬੁਲਾ ਲਈ ਹੈ। ਇਹ ਮੀਟਿੰਗ ਭਲਕੇ 9 ਨਵੰਬਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣ ਦੀ ਸੰਭਵਨਾ ਹੈ। ਦੱਸ ਦਈਏ ਅਜੇ ਲੰਘੇ ਕੱਲ੍ਹ ਹੀ ਪੰਜਾਬ ਕੈਬਨਿਟ ( Punjab Cabinet) ਦੀ ਮੀਟਿੰਗ ਹੋਈ ਸੀ ਜਿਸ ਵਿੱਚ ਪੈਟਰੋਲ ਤੇ ਡੀਜ਼ਲ ਤੋਂ ਵੈਟ ਘਟਾਇਆ ਗਿਆ ਸੀ।
ਦਰਅਸਲ ਕਈ ਅਹਿਮ ਮੁੱਦਿਆਂ ਨੂੰ ਲੈ ਕਿ ਪੰਜਾਬ ਕਾਂਗਰਸ ਵਿੱਚ ਕਲੇਸ਼ ਚੱਲ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਸਰਕਾਰ ਨੂੰ ਘੇਰ ਰਹੇ ਹਨ। ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਨਿੱਤ ਵੱਡੇ ਫੈਸਲੇ ਲਏ ਰਹੇ ਹਨ।
ਅੱਜ ਵੀ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੀਐਮ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਕੈਬਨਿਟ ਮੰਤਰੀ ਪਰਗਟ ਸਿੰਘ ਵਿਚਾਲੇ ਮੀਟਿੰਗ ਚੱਲ਼ ਰਹੀ ਹੈ। ਸਿੱਧੂ ਬੇਅਦਬੀ ਤੇ ਡਰੱਗ ਮਾਮਲੇ ਨੂੰ ਲੈ ਕੇ ਚੰਨੀ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੇ ਹਨ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement