ਪੜਚੋਲ ਕਰੋ

ਪੰਜਾਬ ਕੈਬਨਿਟ ਦੀ ਮੀਟਿੰਗ 13 ਅਪ੍ਰੈਲ ਨੂੰ ਬੁਲਾਈ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ

Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ 13 ਅਪ੍ਰੈਲ ਨੂੰ ਸਵੇਰੇ 11 ਵਜੇ ਹੋਵੇਗੀ। ਬੇਸ਼ੱਕ ਮੀਟਿੰਗ ਦਾ ਏਜੰਡਾ ਅਜੇ ਸਪਸ਼ਟ ਨਹੀਂ

Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ 13 ਅਪ੍ਰੈਲ ਨੂੰ ਸਵੇਰੇ 11 ਵਜੇ ਹੋਵੇਗੀ। ਬੇਸ਼ੱਕ ਮੀਟਿੰਗ ਦਾ ਏਜੰਡਾ ਅਜੇ ਸਪਸ਼ਟ ਨਹੀਂ ਪਰ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉੱਪਰ ਮੋਹਰ ਲੱਗੇਗੀ।

ਪੰਜਾਬ ਕੈਬਨਿਟ ਦੀ ਮੀਟਿੰਗ 13 ਅਪ੍ਰੈਲ ਨੂੰ ਬੁਲਾਈ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਕਾਫੀ ਵਾਅਦੇ ਕੀਤੇ ਹਨ। ਬੇਸ਼ੱਕ ਸਰਕਾਰ ਬਣੀ ਨੂੰ ਅਜੇ ਕੁਝ ਸਮਾਂ ਹੀ ਹੋਇਆ ਹੈ ਪਰ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਲਈ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣਾ ਚਾਹੁੰਦੀ ਹੈ। 

ਸੀਐਮ ਭਗਵੰਤ ਮਾਨ ਨੇ ਮੰਗਿਆ ਪੰਜਾਬੀਆਂ ਤੋਂ ਸਮਾਂ

ਉਧਰ ਨੌਕਰੀਆਂ ਤੇ ਬਿਜਲੀ ਮਾਫੀ ਸਣੇ ਕਈ ਮੁੱਦਿਆਂ ਉੱਪਰ ਖੂਬ ਅਲੋਚਨਾ ਹੋਣ ਤੋਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਫੇਸਬੁੱਕ ਪੇਜ਼ ਉੱਪਰ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਓ ਥੋੜ੍ਹਾ ਸਮਾਂ ਦਿਓ।

ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਥੋੜ੍ਹਾ ਸਬਰ ਕਰੋ। ਕੋਈ ਵੀ ਅਜਿਹੀ ਚੀਜ਼ ਨਹੀਂ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਏਗਾ, ਜਿਸ ਦੀ ਨਹੀਂ ਸੁਣੀ ਜਾਏਗੀ।

ਸੁਖਬੀਰ ਬਾਦਲ ਵੀ ਬੋਲੇ, ਹਾਲੇ ਨਵੀਂ ਸਰਕਾਰ, ਇਸ ਲਈ ਮੌਕਾ ਦੇਣਾ ਚਾਹੀਦਾ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਿਹਾ ਹੈ ਕਿ ਪੰਜਾਬ ਵਿੱਚ ਹਾਲੇ ਨਵੀਂ ਸਰਕਾਰ ਹੈ ਜੋ ਬਦਲਾਅ ਦੀ ਗੱਲ ਕਰਦੀ ਹੈ। ਇਸ ਲਈ ਸਰਕਾਰ ਨੂੰ ਮੌਕਾ ਦੇਣਾ ਚਾਹੀਦਾ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸੁਖਬੀਰ ਬਾਦਲ ਨੇ ਕਿਹਾ ਕਿ ਹਾਲੇ ਨਵੀਂ ਸਰਕਾਰ ਹੈ ਜੋ ਬਦਲਾਅ ਦੀ ਗੱਲ ਕਰਦੀ ਹੈ, ਸਰਕਾਰ ਨੂੰ ਮੌਕਾ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget