ਪੜਚੋਲ ਕਰੋ

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਇਨ੍ਹਾਂ ਮਸਲਿਆਂ 'ਤੇ ਹੋਏਗੀ ਚਰਚਾ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਹੋ ਰਹੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਹੋਣ ਆਸਾਰ ਹਨ। ਇਨ੍ਹਾਂ ਵਿੱਚ ਗੈਰਕਾਨੂੰਨੀ ਕਲੋਨੀਆਂ ਤੇ ਇਮਾਰਤਾਂ ਨੂੰ ਯਕਮੁਸ਼ਤ ਸਕੀਮ ਤਹਿਤ (ਓਟੀਐਸ) ਰੈਗੂਲਰ ਕਰਨ ਤੇ ਸਹਿਕਾਰੀ ਬੈਂਕਾਂ ਦੇ ਰਲੇਵੇਂ, ਖੰਡ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਤੇ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਮਾਮਲੇ ਸ਼ਾਮਲ ਹਨ। ਯਾਦ ਰਹੇ ਇਹ ਮੀਟਿੰਗ ਕਾਫੀ ਸਮੇਂ ਤੋਂ ਲਟਕਦੀ ਆ ਰਹੀ ਹੈ। ਪੰਚਾਇਤੀ ਚੋਣਾਂ ਤੇ ਉਸ ਤੋਂ ਬਾਅਦ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਕਈ ਅਹਿਮ ਫੈਸਲੇ ਕਰਕੇ ਲੋਕਾਂ ਦਾ ਗੁੱਸਾ ਸ਼ਾਂਤ ਕਰਨਾ ਚਾਹੁੰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕਾਫ਼ੀ ਚਿਰ ਤੋਂ ਲਟਕ ਰਹੇ ਗੈਰਕਾਨੂੰਨੀ ਕਲੋਨੀਆਂ ਤੇ ਇਮਾਰਤਾਂ ਨੂੰ ਰੈਗੂਲਰ ਕਰਨ ਦੇ ਏਜੰਡੇ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਹਿਕਾਰੀ ਵਿਭਾਗ ਦੇ ਜ਼ਿਲ੍ਹਿਆਂ ਤੇ ਚੰਡੀਗੜ੍ਹ ਵਿਚਲੇ ਸਹਿਕਾਰੀ ਬੈਂਕ ਦੇ ਰਲੇਵੇਂ ਦੇ ਏਜੰਡੇ ’ਤੇ ਵੀ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਕਸਬਾ ਡੇਰਾ ਬਾਬਾ ਨਾਨਕ ਦੇ ਵਿਕਾਸ, ਕੁਝ ਵਿਭਾਗਾਂ ਦੀਆਂ ਰਿਪੋਰਟਾਂ ਤੇ ਹੋਰ ਮਾਮਲਿਆਂ ਬਾਰੇ ਵੀ ਗੌਰ ਕੀਤੀ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ।

ਟਾਪ ਹੈਡਲਾਈਨ

ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget