ਪੜਚੋਲ ਕਰੋ

ਕੈਪਟਨ ਨੇ ਅੱਜ ਬੁਲਾਈ ਕੈਬਨਿਟ ਮੀਟਿੰਗ, ਇਨ੍ਹਾਂ ਫੈਸਲਿਆਂ 'ਤੇ ਲੱਗੇਗੀ ਮੋਹਰ

ਪੰਜਾਬ ’ਚ ਕੋਵਿਡ-19 ਮਹਾਮਾਰੀ ਦੌਰਾਨ ਸਰਕਾਰੀ/ਪ੍ਰਾਈਵੇਟ ਬੱਸਾਂ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਵਿੱਚ ਛੋਟ ਦਿੱਤੇ ਜਾਣ ਦਾ ਫ਼ੈਸਲਾ ਸਰਕਾਰ ਪਹਿਲਾਂ ਹੀ ਲੈ ਚੁੱਕੀ ਹੈ। ਟਰਾਂਸਪੋਰਟ ਵਿਭਾਗ ਵੱਲੋਂ 20 ਮਈ 2020 ਤੋਂ 31 ਦਸੰਬਰ 2020 ਤੱਕ ਦਾ ਸੌ ਫੀਸਦੀ ਮੋਟਰ ਵਹੀਕਲ ਟੈਕਸ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸਰਕਾਰ ਨੂੰ ਕਰੀਬ 66.05 ਕਰੋੜ ਦਾ ਵਿੱਤੀ ਘਾਟਾ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ: ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋ ਰਹੀ ਹੈ। ਕਿਸਾਨ ਅੰਦੋਲਨ ਕਰਕੇ ਸੂਬੇ ਵਿੱਚ ਪੈਦਾ ਹੋਏ ਹਾਲਾਤ ਕਰਕੇ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਕਈ ਫੈਸਲਿਆਂ ਉੱਪਰ ਵੀ ਮੋਹਰ ਲੱਗ ਸਕਦੀ ਹੈ। ਇਨ੍ਹਾਂ ਵਿੱਚ ਇੱਕ ਸਰਕਾਰੀ/ਪ੍ਰਾਈਵੇਟ ਬੱਸਾਂ ਨੂੰ ਕਰੀਬ 66.05 ਕਰੋੜ ਦੇ ਮੋਟਰ ਵਹੀਕਲ ਟੈਕਸ ’ਚ ਛੋਟ ਦੇਣਾ ਹੈ। ਦੱਸ ਦਈਏ ਕਿ ਪੰਜਾਬ ’ਚ ਕੋਵਿਡ-19 ਮਹਾਮਾਰੀ ਦੌਰਾਨ ਸਰਕਾਰੀ/ਪ੍ਰਾਈਵੇਟ ਬੱਸਾਂ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਵਿੱਚ ਛੋਟ ਦਿੱਤੇ ਜਾਣ ਦਾ ਫ਼ੈਸਲਾ ਸਰਕਾਰ ਪਹਿਲਾਂ ਹੀ ਲੈ ਚੁੱਕੀ ਹੈ। ਟਰਾਂਸਪੋਰਟ ਵਿਭਾਗ ਵੱਲੋਂ 20 ਮਈ 2020 ਤੋਂ 31 ਦਸੰਬਰ 2020 ਤੱਕ ਦਾ ਸੌ ਫੀਸਦੀ ਮੋਟਰ ਵਹੀਕਲ ਟੈਕਸ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸਰਕਾਰ ਨੂੰ ਕਰੀਬ 66.05 ਕਰੋੜ ਦਾ ਵਿੱਤੀ ਘਾਟਾ ਪੈਣ ਦੀ ਸੰਭਾਵਨਾ ਹੈ। ਟਰਾਂਸਪੋਰਟਰਾਂ ਦੀ ਮੰਗ ਸੀ ਕਿ ਕੋਵਿਡ ਦੌਰਾਨ ਬੱਸ ਮਾਲਕਾਂ ਦੀ ਆਮਦਨੀ ਪ੍ਰਭਾਵਿਤ ਹੋਈ ਹੈ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਤਾਂ ਬੰਦ ਹੀ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ 23 ਮਾਰਚ ਤੋਂ 19 ਮਈ 2020 ਤੱਕ ਮੋਟਰ ਵਹੀਕਲ ਟੈਕਸ ਵਿੱਚ ਛੋਟ ਦਿੱਤੀ ਗਈ ਸੀ। ਇਸੇ ਤਰ੍ਹਾਂ ਮੰਤਰੀ ਮੰਡਲ ਵੱਲੋਂ ਐਮਨੈਸਟੀ ਸਕੀਮ ਵਿਚ 31 ਮਾਰਚ 2020 ਤੱਕ ਦਾ ਵਾਧਾ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਸਕੀਮ ਨਾਲ ਸਰਕਾਰ ਨੂੰ 34 ਕਰੋੜ ਰੁਪਏ ਟੈਕਸ ਦੇ ਰੂਪ ਵਿਚ ਪ੍ਰਾਪਤ ਹੋਣ ਦੀ ਸੰਭਾਵਨਾ ਹੈ। ਇਹ ਵੀ ਚਰਚਾ ਹੈ ਕਿ ਮੁਹਾਲੀ ਵਿੱਚ ਨਵੀਂ ਪ੍ਰਾਈਵੇਟ ਯੂਨੀਵਰਸਿਟੀ ਬਣਾਉਣ ਬਾਰੇ ਆਰਡੀਨੈਂਸ ਲਿਆਂਦਾ ਜਾ ਸਕਦਾ ਹੈ। ਪ੍ਰਾਈਵੇਟ ਸੈਕਟਰ ਦੀ ਐਮਿਟੀ ਯੂਨੀਵਰਸਿਟੀ ਦੇ ਸੈਕਟਰ 82 ਵਿੱਚ ਬਣਾਏ ਜਾਣ ਦੀ ਤਜਵੀਜ਼ ਹੈ। ਉਚੇਰੀ ਸਿੱਖਿਆ ਵਿਭਾਗ ਵੱਲੋਂ ਇਸ ਦਾ ਏਜੰਡਾ ਭੇਜਿਆ ਗਿਆ ਹੈ। ਸਨਅਤੀ ਵਿਭਾਗ ਦਾ ਵੀ ਏਜੰਡਾ ਆਉਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget