ਪੜਚੋਲ ਕਰੋ

Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਮਾਨ ਸਰਕਾਰ ਵੱਲੋਂ ਅਹਿਮ ਫੈਸਲਿਆਂ 'ਤੇ ਲਗਾਈ ਜਾ ਸਕਦੀ ਮੋਹਰ

ਪੰਜਾਬ ਸਰਕਾਰ ਦੀ ਅੱਜ ਯਾਨੀਕਿ 29 ਦਸੰਬਰ ਨੂੰ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ‘ਤੇ ਹੋਵੇਗੀ। ਇਹ ਮੀਟਿੰਗ ਮਨਰੇਗਾ ਨੂੰ ਲੈ ਕੇ 30 ਦਸੰਬਰ ਨੂੰ ਹੋਣ ਵਾਲੇ ਖਾਸ...

ਪੰਜਾਬ ਸਰਕਾਰ ਦੀ ਅੱਜ ਯਾਨੀਕਿ 29 ਦਸੰਬਰ ਨੂੰ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ‘ਤੇ ਹੋਵੇਗੀ। ਇਹ ਮੀਟਿੰਗ ਮਨਰੇਗਾ ਨੂੰ ਲੈ ਕੇ 30 ਦਸੰਬਰ ਨੂੰ ਹੋਣ ਵਾਲੇ ਖਾਸ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ।

ਇਹ ਇਸ ਸਾਲ ਦੀ ਆਖ਼ਰੀ ਕੈਬਨਿਟ ਮੀਟਿੰਗ ਮੰਨੀ ਜਾ ਰਹੀ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕੱਲ੍ਹ ਹੋਣ ਵਾਲੇ ਸੈਸ਼ਨ ਲਈ ਰਣਨੀਤੀ ਤੈਅ ਕੀਤੀ ਜਾਵੇਗੀ। ਨਾਲ ਹੀ ਨਵੀਆਂ ਭਰਤੀਆਂ, ਉਦਯੋਗ ਨੀਤੀ (ਇੰਡਸਟਰੀ ਪਾਲਿਸੀ) ਸਮੇਤ ਕਈ ਅਹਿਮ ਮੁੱਦਿਆਂ ‘ਤੇ ਫੈਸਲੇ ਹੋ ਸਕਦੇ ਹਨ।

ਮਹੀਨੇ ਵਿੱਚ ਦੂਜੀ ਕੈਬਨਿਟ ਮੀਟਿੰਗ

20 ਦਸੰਬਰ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਮੁੱਖ ਫੈਸਲਾ ਲਿਆ ਗਿਆ ਸੀ ਕਿ ਕੇਂਦਰ ਸਰਕਾਰ ਦੇ VB-G RAM G Bill 2025 (ਜੋ MGNREGA ਨੂੰ ਪ੍ਰਭਾਵਿਤ ਕਰਨ ਵਾਲਾ ਪ੍ਰਸਤਾਵਿਤ ਬਿੱਲ ਹੈ) ਦੇ ਵਿਰੋਧ ਵਿੱਚ ਵਿਧਾਨ ਸਭਾ ਦਾ ਖਾਸ ਸੈਸ਼ਨ 30 ਦਸੰਬਰ 2025 ਨੂੰ ਬੁਲਾਇਆ ਜਾਵੇ, ਤਾਂ ਜੋ ਇਸਦੇ ਖਿਲਾਫ ਪ੍ਰਸਤਾਵ ਪਾਸ ਕੀਤਾ ਜਾ ਸਕੇ।

ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਸੀ। ਇਸ ਤੋਂ ਇਲਾਵਾ ਕੈਬਿਨੇਟ ਮੀਟਿੰਗ ਵਿੱਚ ਹੋਰ 4 ਅਹਿਮ ਫੈਸਲੇ ਵੀ ਲਏ ਗਏ। ਇਨ੍ਹਾਂ ਵਿੱਚ ਰਿਕਾਰਡ ਆਫ਼ ਰਾਈਟਸ ਐਕਟ, ਲੋਕਲ ਬਾਡੀ ਵਿਭਾਗ ਅਤੇ ਈਜ਼ ਆਫ਼ ਡੂਇੰਗ ਬਿਜ਼ਨਸ ਨਾਲ ਸਬੰਧਤ ਫੈਸਲੇ ਸ਼ਾਮਲ ਹਨ। ਹੁਣ ਲੋਕਾਂ ਨੂੰ ਇਨ੍ਹਾਂ ਤਿੰਨੋਂ ਮਾਮਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਅਤੇ ਲਾਭ ਮਿਲ ਸਕੇਗਾ।

ਇਸ ਤੋਂ ਇਲਾਵਾ ਬਠਿੰਡਾ ਵਿੱਚ ਥਰਮਲ ਪਲਾਂਟ ਦੀ 30 ਏਕੜ ਜ਼ਮੀਨ ਬਸ ਸਟੈਂਡ ਬਣਾਉਣ ਲਈ ਦਿੱਤੀ ਗਈ ਸੀ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਹੁਣ ਇਹ ਬਸ ਸਟੈਂਡ 10 ਏਕੜ ਜ਼ਮੀਨ ‘ਤੇ ਹੀ ਤਿਆਰ ਕੀਤਾ ਜਾਵੇਗਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget