ਪੜਚੋਲ ਕਰੋ

ਕਿਸਾਨਾਂ ਨੂੰ ਖੁਸ਼ ਕਰਨ ਦੇ ਰੌਅ 'ਚ ਕੈਪਟਨ ਸਰਕਾਰ, ਕੈਬਨਿਟ ਮੀਟਿੰਗ ਬੁਲਾਈ, ਹੋਣਗੇ ਵੱਡੇ ਫੈਸਲੇ

ਅਕਾਲੀ-ਬੀਜੇਪੀ ਸਾਸ਼ਨ ਸਮੇਂ ਵੱਖ-ਵੱਖ ਪ੍ਰਦਰਸ਼ਨਾਂ 'ਚ ਹਿੱਸਾ ਲੈਣ ਵਾਲੇ ਸੂਬੇ ਦੇ ਸੈਂਕੜੇ ਕਿਸਾਨਾਂ 'ਤੇ ਕੇਸ ਦਰਜ ਹੋਏ ਹਨ। ਉਨ੍ਹਾਂ ਨੂੰ ਰੱਦ ਕਰਨ ਦਾ ਮੁੱਖ ਮੰਤਰੀ ਫੈਸਲਾ ਲੈ ਸਕਦੇ ਹਨ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 30 ਦਸੰਬਰ ਨੂੰ ਮੰਗਲਵਾਰ ਹੋਵੇਗੀ। ਇਸ ਮੀਟਿੰਗ 'ਚ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਵਿਚਾਰ ਚਰਚਾ ਹੋਵੇਗੀ ਤੇ ਨਾਲ ਹੀ ਅਕਾਲੀ-ਬੀਜੇਪੀ ਦੇ 10 ਸਾਲਾਂ ਦੌਰਾਨ ਕਿਸਾਨਾਂ ਤੇ ਦਰਜ ਕੇਸ ਵਾਪਸ ਲੈ ਕੇ ਕਿਸਾਨਾਂ ਨੂੰ ਰਾਹਤ ਦੇਣ ਦਾ ਵਿਚਾਰ ਕੀਤਾ ਜਾ ਸਕਦਾ ਹੈ।

ਅਕਾਲੀ-ਬੀਜੇਪੀ ਸਾਸ਼ਨ ਸਮੇਂ ਵੱਖ-ਵੱਖ ਪ੍ਰਦਰਸ਼ਨਾਂ 'ਚ ਹਿੱਸਾ ਲੈਣ ਵਾਲੇ ਸੂਬੇ ਦੇ ਸੈਂਕੜੇ ਕਿਸਾਨਾਂ 'ਤੇ ਕੇਸ ਦਰਜ ਹੋਏ ਹਨ। ਉਨ੍ਹਾਂ ਨੂੰ ਰੱਦ ਕਰਨ ਦਾ ਮੁੱਖ ਮੰਤਰੀ ਫੈਸਲਾ ਲੈ ਸਕਦੇ ਹਨ ਕਿਉਂਕਿ ਕਿਸਾਨ ਲੰਮੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਹਨ। ਹੁਣ ਮੁੜ ਤੋਂ ਕਿਸਾਨ ਸੜਕਾਂ 'ਤੇ ਹਨ ਤੇ ਦੂਜਾ ਪੰਜਾਬ ਵਿਧਾਨ ਸਭਾ ਚੋਣਾਂ 'ਚ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ ਤਾਂ ਅਜਿਹੇ 'ਚ ਕਿਸਾਨਾਂ ਖਿਲਾਫ ਦਰਜ ਪੁਰਾਣੇ ਕੇਸ ਨਿਪਟਾ ਕੇ ਕੈਪਟਨ ਸਰਕਾਰ ਲਾਹਾ ਖੱਟਣ ਦੇ ਰੌਂਅ 'ਚ ਹੈ।

ਇਸ ਤੋਂ ਇਲਾਵਾ ਕੈਪਟਨ ਸਰਕਾਰ ਨੇ ਵੱਖ-ਵੱਖ ਵਿਭਾਗਾਂ 'ਚ ਖਾਲੀ ਪਈਆਂ ਅਸਾਮੀਆਂ ਭਰਨ ਦਾ ਵੀ ਫੈਸਲਾ ਕੀਤਾ ਹੈ। ਇਸ ਬਾਬਤ ਵੀ ਕੈਬਨਿਟ ਮੀਟਿੰਗ 'ਚ ਫੈਸਲਾ ਲਿਆ ਜਾ ਸਕਦਾ ਹੈ ਕਿ ਅਸਾਮੀਆਂ ਭਰਨ ਲਈ ਕੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ। ਹਾਲ ਹੀ 'ਚ ਕੈਬਨਿਟ ਨੇ ਇੱਕ ਲੱਖ ਨੌਕਰੀਆਂ ਲਈ ਭਰਤੀ ਕਰਨ ਦਾ ਐਲਾਨ ਕੀਤਾ ਸੀ।

ਇਹ ਆਮ ਵਰਤਾਰਾ ਹੈ ਕਿ ਜਦੋਂ ਵੀ ਕਾਰਜਕਾਲ ਦੇ ਪੰਜ ਸਾਲ ਬੀਤਣ 'ਤੇ ਆਉਂਦੇ ਹਨ ਤਾਂ ਸਰਕਾਰ ਕਿਸੇ ਵੀ ਪਾਰਟੀ ਦੀ ਹੋਵੇ। ਖਾਲੀ ਪਈਆਂ ਅਸਾਮੀਆਂ ਭਰਨ ਦਾ ਚੇਤਾ ਜਾਂ ਨੌਕਰੀਆਂ ਦੇਣ ਦਾ ਖਿਆਲ ਆਖਰੀ ਦਿਨਾਂ 'ਚ ਹੀ ਆਉਂਦਾ ਹੈ। ਸ਼ਾਇਦ ਸਿਆਸੀ ਲੀਡਰ ਸੋਚਦੇ ਹਨ ਕਿ ਲੋਕਾਂ ਦੀ ਯਾਦ ਸ਼ਕਤੀ ਕਮਜ਼ੋਰ ਹੈ ਉਹ ਪਿਛਲੇ ਚਾਰ ਸਾਲਾਂ ਦੀਆਂ ਧੱਕੇਸ਼ਾਹੀਆਂ ਭੁੱਲ ਕੇ ਆਖਰੀ ਸਮੇਂ ਦਿੱਤੀਆਂ ਨੌਕਰੀਆਂ ਦੇ ਸਿਰ 'ਤੇ ਇਕ ਵਾਰ ਫਿਰ ਉਨ੍ਹਾਂ ਹੱਥ ਸੱਤਾ ਦੀ ਚਾਬੀ ਦੇ ਦੇਣਗੇ ਪਰ ਹੁਣ ਲੋਕ ਸ਼ਾਇਦ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਗਏ ਹਨ ਕਿਉਂਕਿ ਹੁਣ ਵੇਲਾ ਲੋਕ ਰੋਹ ਦਾ ਜੋ ਹੈ। 

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget