ਪੜਚੋਲ ਕਰੋ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ। ਦੱਸ ਦਈਏ ਕਿ ਇਹ 3 ਦਿਨਾਂ ਵਿੱਚ ਦੂਜੀ ਮੀਟਿੰਗ ਹੋਵੇਗੀ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ। ਦੱਸ ਦਈਏ ਕਿ ਇਹ 3 ਦਿਨਾਂ ਵਿੱਚ ਦੂਜੀ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਹਾਲਾਂਕਿ ਇਸ ਬੈਠਕ ਦਾ ਅਧਿਕਾਰਿਕ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਚੋਣਾਂ ਤੋਂ ਬਾਅਦ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਤੇ ਫਸਲਾਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।  

ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕੁਝ ਮਹੱਤਵਪੂਰਨ ਐਲਾਨ ਕਰ ਸਕਦੀ ਹੈ। ਸੂਤਰਾਂ ਅਨੁਸਾਰ, ਮੇਅਰਾਂ ਅਤੇ ਨਗਰ ਨਿਗਮਾਂ ਦੇ ਮੁਖੀਆਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋਣ ਵਾਲੀ ਹੈ। ਇਸ ਲਈ, ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਲਈ ਫੰਡ ਜਾਰੀ ਕਰਨ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget