Punjab cabinet meeting: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ ਹੋਏਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ 28 ਜੁਲਾਈ ਨੂੰ ਸਵੇਰੇ 11 ਵਜੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ। ਇਨ੍ਹਾਂ ਵਿੱਚ ਕੋਈ ਅਹਿਮ ਮੁੱਦੇ ਉੱਪਰ ਕੈਬਨਿਟ ਮੀਟਿੰਗ ਵਿੱਚ ਮੋਹਰ ਲੱਗ ਸਕਦੀ ਹੈ।

Continues below advertisement

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ ਹੋਏਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ 28 ਜੁਲਾਈ ਨੂੰ ਸਵੇਰੇ 11 ਵਜੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ।