Punjab C

abinet Meeting: ਪੰਜਾਬ ਕੈਬਨਿਟ ਦੀ ਮੀਟਿੰਗ 13 ਅਕਤੂਬਰ ਸੋਮਵਾਰ ਨੂੰ ਹੋਵੇਗੀ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਕਿਹੜੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ, ਇਸ ਬਾਰੇ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Continues below advertisement

 

 ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਹਾਲਾਂਕਿ, ਮੀਟਿੰਗ ਦਾ ਅਧਿਕਾਰਤ ਏਜੰਡਾ (Official Agenda) ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।

Continues below advertisement