ਪੜਚੋਲ ਕਰੋ
ਭਲਕੇ CM ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ।
CABINET MEETING
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਹੋਵੇਗੀ। ਇਸ ਬੈਠਕ ਸਵੇਰੇ 10.30 ਵਜੇ ਹੋਵੇਗੀ। ਜਾਣਕਾਰੀ ਮੁਤਾਬਕ ਭਲਕੇ ਇਸ ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈਕੇ ਵੱਡਾ ਫੈਸਲਾ ਹੋ ਸਕਦਾ ਹੈ।

ਹੋਰ ਪੜ੍ਹੋ























