ਪੜਚੋਲ ਕਰੋ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 12 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਗਰੁੱਪ ਸੀ ਅਤੇ ਗਰੁੱਪ ਡੀ ਵਿੱਚ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਨ ਦੇ ਫੈਸਲੇ ‘ਤੇ ਮੁਹਰ ਲੱਗ ਸਕਦੀ ਹੈ।

Punjab Cabinet Meeting
Source : reporter
Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 12 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਗਰੁੱਪ ਸੀ ਅਤੇ ਗਰੁੱਪ ਡੀ ਵਿੱਚ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਨ ਦੇ ਫੈਸਲੇ ‘ਤੇ ਮੁਹਰ ਲੱਗ ਸਕਦੀ ਹੈ। ਇਸ ਤੋਂ ਬਾਅਦ ਸਾਰੇ ਵਿਭਾਗਾਂ ਵਿੱਚ ਸਰਕਾਰ ਖੁਦ ਹੀ ਭਰਤੀਆਂ ਕਰਿਆ ਕਰੇਗੀ। ਇਸ ਨੂੰ ਲੈਕੇ ਸਰਕਾਰ ਪੂਰੀ ਤਿਆਰੀ ਕਰ ਚੁੱਕੀ ਹੈ।
ਹੋਰ ਪੜ੍ਹੋ
Advertisement
ਟ੍ਰੈਂਡਿੰਗ ਟੌਪਿਕ






















