ਪੜਚੋਲ ਕਰੋ

ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ 

ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 11 ਅਗਸਤ ਨੂੰ ਸਵੇਰੇ 11.30 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

ਚੰਡੀਗੜ੍ਹ : ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 11 ਅਗਸਤ ਨੂੰ ਸਵੇਰੇ 11.30 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵੀ ਚਰਚਾ ਹੋ ਸਕਦੀ ਹੈ। 

 
ਦੱਸ ਦੇਈਏ ਕਿ ਕੇਂਦਰ ਵੱਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ-2022 ਨੂੰ ਲੈ ਕੇ ਕੈਬਨਿਟ ਵਿੱਚ ਚਰਚਾ ਕੀਤੀ ਜਾ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉਤੇ ਇਕ ਹੋਰ ਡਾਕਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਨੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਕਿਹਾ ਹੈ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਦੇ ਖਿਲਾਫ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਸੈਕਟਰ ਨਾਲ ਸਬੰਧਤ ਕੋਈ ਵੀ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ।
 
ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 11 ਅਗਸਤ ਨੂੰ ਸਵੇਰੇ 11.30 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵੀ ਚਰਚਾ ਹੋ ਸਕਦੀ ਹੈ। 
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget