ਪੜਚੋਲ ਕਰੋ

ਅੱਜ Punjab Cabinet ਦੀ ਮੀਟਿੰਗ, ਪੰਜਾਬ ਨੂੰ ਮਿਲਣਗੇ 60 ਨਵੇਂ PCS ਅਧਿਕਾਰੀ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

Punjab Cabinet Meeting: 2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ।

Punjab Cabinet Meeting: 2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਿਉਂਕਿ ਨਵੇਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਕਾਫੀ ਸਮਾਂ ਪਹਿਲਾਂ ਹੋਇਆ ਸੀ। ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਰਾਜ ਵਿੱਚ ਪਹਿਲੇ ਪੀਸੀਐਸ ਅਧਿਕਾਰੀਆਂ ਦੀਆਂ 310 ਅਸਾਮੀਆਂ ਹਨ। ਜਦੋਂ ਕਿ ਨਵੀਆਂ ਅਸਾਮੀਆਂ ਦੀ ਪ੍ਰਵਾਨਗੀ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਵਧ ਕੇ 370 ਹੋ ਜਾਵੇਗੀ।

ਮਲੇਰਕੋਟਲਾ ਦੀ ਸੈਸ਼ਨ ਕੋਰਟ ਲਈ ਕੱਢੀਆਂ ਜਾਣਗੀਆਂ 36 ਨਵੀਆਂ ਅਸਾਮੀਆਂ

ਇਸੇ ਤਰ੍ਹਾਂ ਮਲੇਰਕੋਟਲਾ ਦੀ ਸੈਸ਼ਨ ਕੋਰਟ ਲਈ 36 ਨਵੀਆਂ ਅਸਾਮੀਆਂ ਕੱਢੀਆਂ ਜਾਣਗੀਆਂ। ਇਸ ਦੇ ਨਾਲ ਹੀ ਜੀਐਸਟੀ ਨਾਲ ਸਬੰਧਤ ਕਈ ਤਕਨੀਕੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੁਝ ਹੋਰ ਪ੍ਰਸਤਾਵ ਆਉਣੇ ਹਨ ਅਤੇ ਕੁਝ ਨਵੇਂ ਪ੍ਰਾਜੈਕਟਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਆਉਣ ਵਾਲੇ ਸਮੇਂ ਵਿੱਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ।

ਪੰਜਾਬ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਡੈਪੂਟੇਸ਼ਨ ਲਈ ਭੇਜੇ ਦੋ ਪੈਨਲ 

ਪੰਜਾਬ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਡੈਪੂਟੇਸ਼ਨ ਲਈ ਦੋ ਪੈਨਲ ਭੇਜੇ ਹਨ। ਇਨ੍ਹਾਂ ਵਿੱਚੋਂ ਪੰਜਾਬ ਦੇ ਪ੍ਰਸੋਨਲ ਵਿਭਾਗ ਨੇ ਨਗਰ ਨਿਗਮ ਕਮਿਸ਼ਨਰ ਦੇ ਅਹੁਦੇ ਲਈ ਗਿਰੀਸ਼ ਦਿਆਲਨ, ਰਾਮਵੀਰ ਅਤੇ ਅਮਿਤ ਕੁਮਾਰ ਦੇ ਨਾਂ ਭੇਜੇ ਹਨ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵਿੱਤ ਸਕੱਤਰ ਦੇ ਅਹੁਦੇ ਲਈ ਆਈਏਐਸ ਅਧਿਕਾਰੀ ਬਸੰਤ ਕੁਮਾਰ, ਡੀ ਲਾਕਰਾ ਅਤੇ ਦਲਜੀਤ ਸਿੰਘ ਮਾਂਗਟ ਦਾ ਨਾਂ ਭੇਜਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
Stock Market Opening: IT ਇੰਡੈਕਸ 'ਚ ਜ਼ੋਰਦਾਰ ਗਿਰਾਵਟ ਨਾਲ ਹੋਈ ਬਾਜ਼ਾਰ ਦੀ ਕਮਜ਼ੋਰ ਸ਼ੁਰੂਆਤ, TCS-Infy ਅਤੇ ਵਿਪਰੋ ਟੁੱਟੇ

Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ਾ ਰੇਟ

Reliance Jio: ਮੁਕੇਸ਼ ਅੰਬਾਨੀ ਨੇ ਦਿੱਤਾ ਗਾਹਕਾਂ ਨੂੰ ਦੀਵਾਲੀ Gift, ਇੱਕ ਸਾਲ ਤੱਕ Free ਦੇਣਗੇ 5G ਇੰਟਰਨੈੱਟ

Railway Recruitment - ਰੇਲਵੇ ਵਿਚ 10ਵੀਂ ਪਾਸ ਲਈ ਨੌਕਰੀਆਂ, ਫਟਾਫਟ ਕਰੋ ਅਪਲਾਈ...

Embed widget