Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ 28 ਤਰੀਕ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 28 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11.30 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਇਸ ਮੌਕੇ ਵੱਡੇ ਲੋਕਪੱਖੀ ਫ਼ੈਸਲੇ ਲਏ ਜਾ ਸਕਦੇ ਹਨ।
ਭਲਕੇ CM ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ
ABP Sanjha | Jasveer | 27 Nov 2025 02:20 PM (IST)
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ 28 ਤਰੀਕ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ।
ਪੰਜਾਬ ਕੈਬਿਨਟ ਮੀਟਿੰਗ