ਪੜਚੋਲ ਕਰੋ

Punjab News : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤਿੰਨ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab News : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਭਰਤੀ ਕੀਤੇ ਗਏ ਤਿੰਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। 

Punjab News : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਭਰਤੀ ਕੀਤੇ ਗਏ ਤਿੰਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਇਹ ਵੀ ਪੜ੍ਹੋ : ਥਾਈਲੈਂਡ ਨਾਲ ਵੀ ਜੁੜੇ ਅੰਮ੍ਰਿਤਪਾਲ ਦੇ ਸਬੰਧ ? ਕੁਨੈਕਸ਼ਨ ਲੱਭਣ ਵਿੱਚ ਜੁਟੀਆਂ ਜਾਂਚ ਏਜੰਸੀਆਂ

ਅੱਜ ਜਿਨ੍ਹਾਂ ਤਿੰਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਆਸ਼ੂ ਰਾਣੀ, ਸੀਮਾ ਰਾਣੀ ਅਤੇ ਹਰਵਿੰਦਰ ਸਿੰਘ ਸ਼ਾਮਲ ਹਨ। ਦੱਸਣਯੋਗ ਹੈ ਕਿ ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ਵਿੱਚ ਕਲਰਕ ਦੀ ਨੌਕਰੀ ਦਿੱਤੀ ਗਈ ਹੈ ਅਤੇ ਇਹ ਭਰਤੀ ਐਸ.ਐਸ. ਬੋਰਡ, ਪੰਜਾਬ ਵੱਲੋਂ ਰੈਗੂਲਰ ਆਧਾਰ ‘ਤੇ ਕੀਤੀ ਗਈ ਗਈ ਹੈ।

ਇਹ ਵੀ ਪੜ੍ਹੋ : ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਜਲ ਸ੍ਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਜਲ ਸ੍ਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 15 ਜੇਈਜ਼ ਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਤਰਜੀਹ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਪੰਜਾਬ ਸਰਕਾਰ ਨੇ 11 ਮਹੀਨਿਆਂ ਵਿੱਚ 27 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।
 
ਕੈਬਨਿਟ ਮੰਤਰੀ ਮੀਤ ਹੇਅਰ ਨੇ ਇਸ ਮੌਕੇ ਕਿਹਾ ਸੀ ਕਿ ਪੰਜਾਬ ਵਿੱਚ ਨਿਵੇਸ਼ ਲਈ ਸਕਾਰਾਤਮਕ ਮਾਹੌਲ ਸਿਰਜਿਆ ਜਾ ਰਿਹਾ ਹੈ। ਸੂਬੇ ਵਿੱਚ ਨਵੇਂ ਪ੍ਰੋਜੈਕਟ ਲਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਤਨਦੇਹੀ ਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਕਿਹਾ। 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀ ਵਿਦਿਆਰਥੀਆਂ ਖਿਲਾਫ਼ ਟਰੰਪ ਲੈਣ ਵਾਲੇ ਵੱਡਾ ਐਕਸ਼ਨ! ਕਾਲਜ ਪ੍ਰਦਰਸ਼ਨਕਾਰੀਆਂ ਦੀ ਲਿਸਟ ਤਿਆਰ, ਮੰਗੀ ਡਿਟੇਲ

Punjab News: ਪੰਜਾਬ 'ਚ IPS ਅਧਿਕਾਰੀਆਂ ਦੇ ਤਬਾਦਲੇ, ਜਾਣੋ ਵਿਜੀਲੈਂਸ ਬਿਊਰੋ ਦਾ ਚੀਫ਼ ਕਿਉਂ ਬਦਲਿਆ?

1 ਅਪ੍ਰੈਲ ਤੋਂ ਕੀ ਹੋਏਗਾ ਮਹਿੰਗਾ ਤੇ ਕੀ ਸਸਤਾ? Tata, Maruti ਤੋਂ ਲੈਕੇ Hyundai ਦੀਆਂ ਗੱਡੀਆਂ ਦੀ ਕਿੰਨੀ ਵੱਧ ਜਾਏਗੀ ਕੀਮਤ?

ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਵਿਦਿਆਰਥੀਆਂ ਖਿਲਾਫ਼ ਟਰੰਪ ਲੈਣ ਵਾਲੇ ਵੱਡਾ ਐਕਸ਼ਨ! ਕਾਲਜ ਪ੍ਰਦਰਸ਼ਨਕਾਰੀਆਂ ਦੀ ਲਿਸਟ ਤਿਆਰ, ਮੰਗੀ ਡਿਟੇਲ
ਭਾਰਤੀ ਵਿਦਿਆਰਥੀਆਂ ਖਿਲਾਫ਼ ਟਰੰਪ ਲੈਣ ਵਾਲੇ ਵੱਡਾ ਐਕਸ਼ਨ! ਕਾਲਜ ਪ੍ਰਦਰਸ਼ਨਕਾਰੀਆਂ ਦੀ ਲਿਸਟ ਤਿਆਰ, ਮੰਗੀ ਡਿਟੇਲ
Punjab News: ਪੰਜਾਬ 'ਚ IPS ਅਧਿਕਾਰੀਆਂ ਦੇ ਤਬਾਦਲੇ, ਜਾਣੋ ਵਿਜੀਲੈਂਸ ਬਿਊਰੋ ਦਾ ਚੀਫ਼ ਕਿਉਂ ਬਦਲਿਆ?
Punjab News: ਪੰਜਾਬ 'ਚ IPS ਅਧਿਕਾਰੀਆਂ ਦੇ ਤਬਾਦਲੇ, ਜਾਣੋ ਵਿਜੀਲੈਂਸ ਬਿਊਰੋ ਦਾ ਚੀਫ਼ ਕਿਉਂ ਬਦਲਿਆ?
1 ਅਪ੍ਰੈਲ ਤੋਂ ਕੀ ਹੋਏਗਾ ਮਹਿੰਗਾ ਤੇ ਕੀ ਸਸਤਾ? Tata, Maruti ਤੋਂ ਲੈਕੇ Hyundai ਦੀਆਂ ਗੱਡੀਆਂ ਦੀ ਕਿੰਨੀ ਵੱਧ ਜਾਏਗੀ ਕੀਮਤ?
1 ਅਪ੍ਰੈਲ ਤੋਂ ਕੀ ਹੋਏਗਾ ਮਹਿੰਗਾ ਤੇ ਕੀ ਸਸਤਾ? Tata, Maruti ਤੋਂ ਲੈਕੇ Hyundai ਦੀਆਂ ਗੱਡੀਆਂ ਦੀ ਕਿੰਨੀ ਵੱਧ ਜਾਏਗੀ ਕੀਮਤ?
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ
ਸਾਂਝੀ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਪਵਿੱਤਰ ਮਹੀਨਾ ਰਮਜ਼ਾਨ

ਦੁਨੀਆ 'ਚ ਕਿਸੇ ਕੋਲ ਕੋਈ ਨੌਕਰੀ ਨਹੀਂ ਬਚੇਗੀ, Elon Musk ਨੇ AI ਨੂੰ ਲੈਕੇ ਕੀਤੀ ਵੱਡੀ ਭਵਿੱਖਬਾਣੀ

ਟਰੰਪ ਦਾ ਹੋਰ ਵੱਡਾ ਐਲਾਨ, ਗੱਡੀਆਂ 'ਤੇ 25% ਟੈਰਿਫ਼ ਲਾਗੂ, ਭਾਰਤੀ ਕੰਪਨੀਆਂ ਲਈ ਬਣੇਗੀ ਚੁਣੌਤੀ, 2 ਅਪ੍ਰੈਲ ਤੋਂ ਹੋਏਗਾ ਲਾਗੂ

Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ

Embed widget