ਪੜਚੋਲ ਕਰੋ

ਪੰਜਾਬ ਕੈਬਨਿਟ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਜੀਲੈਂਸ ਕਮਿਸ਼ਨ ਦੀ ਸਥਾਪਨਾ ਨੂੰ ਦਿੱਤੀ ਪ੍ਰਵਾਨਗੀ

ਜਨਤਕ ਸੇਵਕਾਂ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ, ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਬਹੁ-ਮੈਂਬਰੀ ਵਿਜੀਲੈਂਸ ਕਮਿਸ਼ਨ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ।

ਚੰਡੀਗੜ੍ਹ: ਜਨਤਕ ਸੇਵਕਾਂ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ, ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਬਹੁ-ਮੈਂਬਰੀ ਵਿਜੀਲੈਂਸ ਕਮਿਸ਼ਨ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ਕਾਂਗਰਸ ਸਰਕਾਰ ਦਾ ਕਹਿਣਾ ਹੈ ਕਿ 2006 ਵਿੱਚ ਇਸੇ ਤਰ੍ਹਾਂ ਦੇ ਕਮਿਸ਼ਨ ਦੇ ਗਠਨ ਨੂੰ ਅੱਗੇ ਤੋਰਿਆ ਗਿਆ ਸੀ ਜਿਸ ਨੂੰ ਅਕਾਲੀਆਂ ਨੇ 2007 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਖਿੰਡਾ ਦਿੱਤਾ ਸੀ।

ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਆਰਡੀਨੈਂਸ, 2020, ਵਿਜੀਲੈਂਸ ਬਿਊਰੋ ਤੇ ਰਾਜ ਸਰਕਾਰ ਦੇ ਸਾਰੇ ਵਿਭਾਗਾਂ ਦੇ ਕੰਮਕਾਜ 'ਤੇ ਵਧੇਰੇ ਪ੍ਰਭਾਵਸ਼ਾਲੀ ਨਿਗਰਾਨੀ ਵਰਤਣ ਲਈ ਸੁਤੰਤਰ ਸੰਸਥਾ ਸਥਾਪਤ ਕਰਨ ਦਾ ਪ੍ਰਸਤਾਵ ਹੈ ਤਾਂ ਜੋ ਸ਼ੁੱਧ, ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ। ਸਰਕਾਰੀ ਬੁਲਾਰੇ ਨੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕਿਹਾ ਕਿ ਇਸ ਵਿੱਚ ਇੱਕ ਚੇਅਰਮੈਨ ਦੋ ਮੈਂਬਰਾਂ ਦੇ ਨਾਲ 5 ਸਾਲ ਦੀ ਮਿਆਦ ਲਈ ਨਿਯੁਕਤ ਹੋਵੇਗਾ। ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਆਰਡੀਨੈਂਸ) ਬਿੱਲ, 2020, ਜੋ ਕਿ ਕਮਿਸ਼ਨ ਦੇ ਗਠਨ ਦਾ ਪ੍ਰਬੰਧ ਕਰਦਾ ਹੈ, ਵਿਜੀਲੈਂਸ ਬਿਊਰੋ ਤੇ ਰਾਜ ਸਰਕਾਰ ਦੇ ਹੋਰ ਵਿਭਾਗਾਂ ਦੇ ਕੰਮਕਾਜ ਉੱਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਨਿਯੰਤਰਣ ਦੀ ਵਰਤੋਂ ਕਰੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget