ਪੜਚੋਲ ਕਰੋ

ਮੀਤ ਹੇਅਰ ਤੋਂ ਵਾਪਸ ਲਿਆ ਸਿੱਖਿਆ ਮਹਿਕਮਾ, ਹਰਜੋਤ ਬੈਂਸ ਬਣੇ ਨਵੇਂ ਸਿੱਖਿਆ ਮੰਤਰੀ

ਦੱਸ ਦਈਏ ਕਿ ਪੰਜਾਬ ਵਿੱਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਸਿੱਖਿਆ ਮਹਿਕਮਾ ਵਾਪਸ ਲੈ ਲਿਆ ਹੈ। ਹੁਣ ਹਰਜੋਤ ਬੈਂਸ ਨਵੇਂ ਸਕੂਲ ਸਿੱਖਿਆ ਮੰਤਰੀ ਹੋਣਗੇ। ਹਰਜੋਤ ਬੈਂਸ ਕੋਲ ਜੇਲ੍ਹ ਮਹਿਕਮਾ ਵੀ ਰਹੇਗਾ। ਦੂਜੇ ਪਾਸੇ ਮੀਤ ਹੇਅਰ ਨੂੰ ਹੁਣ ਗਵਰਨੈਂਸ ਸੁਧਾਰ, ਪ੍ਰਿੰਟਿੰਗ ਐਂਡ ਸਟੇਸ਼ਨਰੀ, ਸਾਇੰਸ ਟੈਕਨਾਲੌਜੀ ਐਂਡ ਐਨਵਾਇਰਮੈਂਟ, ਸਪੋਰਟਸ ਐਂਡ ਯੂਥ ਸਰਵਿਸ ਤੇ ਉੱਚ ਸਿੱਖਿਆ ਮਹਿਕਮੇ ਦਿੱਤੇ ਗਏ ਹਨ। 

ਦੱਸ ਦਈਏ ਕਿ ਪੰਜਾਬ ਵਿੱਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ।

ਇਸ ਵਿੱਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਮੀਤ ਹੇਅਰ ਤੋਂ ਸਕੂਲੀ ਸਿੱਖਿਆ ਦਾ ਮਹਿਕਮਾ ਵਾਪਸ ਲੈ ਲਿਆ ਗਿਆ ਹੈ। ਇਹ ਵਿਭਾਗ ਹੁਣ ਜੇਲ੍ਹ ਤੇ ਮਾਈਨ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਯਾਦ ਰਹੇ ਸਕੂਲੀ ਸਿੱਖਿਆ ਆਮ ਆਦਮੀ ਪਾਰਟੀ ਦਾ ਫੋਕਸ ਖੇਤਰ ਹੈ। ਇਸ ਲਈ ਹੀ ਸਕੂਲੀ ਸਿੱਖਿਆ ਮੰਤਰਾਲੇ ਹਰਜੋਤ ਬੈਂਸ ਨੂੰ ਸੌਂਪਿਆ ਗਿਆ ਹੈ।

ਕਾਬਿਲੇਗ਼ੌਰ ਹੈ ਕਿ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਸ਼ਹਿਰੀ ਵਿਕਾਸ ਮੰਤਰਾਲਾ ਮਿਲਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ ਦੇ ਨਾਲ-ਨਾਲ ਮੈਡੀਕਲ ਸਿੱਖਿਆ ਵਿਭਾਗ ਮਿਲਿਆ ਹੈ। ਇੰਦਰਬੀਰ ਨਿੱਜਰ ਨੂੰ ਸਥਾਨਕ ਸਰਕਾਰਾਂ ਵਿਭਾਗ, ਅਨਮੋਲ ਗਗਨ ਮਾਨ ਨੂੰ ਲੇਬਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰਾਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਬਾਗਵਾਨੀ ਵਿਭਾਗ ਮਿਲਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget