ਪੜਚੋਲ ਕਰੋ

ਪੰਜਾਬ ਸਰਕਾਰ ਦੇ ਮੰਤਰੀਮੰਡਲ ਚ ਹੋਵੇਗਾ ਫੇਰਬਦਲ, ਇਨ੍ਹਾਂ ਨੂੰ ਮਿਲਣਗੀਆਂ ਵਜ਼ੀਰੀਆ!

ਕੈਪਟਨ ਦੇ ਬਿਆਨ ਤੋਂ ਬਾਅਦ ਪਾਰਟੀ ‘ਚ ਹਲਚਲ ਵਧ ਗਈ ਹੈ। ਦਰਅਸਲ ਕੈਪਟਨ ਮੰਤਰੀਮੰਡਲ ਦੇ ਕੁਝ ਮੰਤਰੀਆਂ ਦੀ ਸੰਖਿਆਂ ਵੀ ਜ਼ਿਆਦਾ ਹੈ ਤੇ ਉਹ ਸਿੱਧੂ ਨੂੰ ਬਹੁਤ ਜ਼ਿਆਦਾ ਤਰਜੀਹ ਵੀ ਨਹੀਂ ਦੇ ਰਹੇ।

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਸੰਭਾਵਿਤ ਫੇਰਬਦਲ ਦੀ ਚਰਚਾ ਫਿਰ ਤੋੰ ਸੁਰਖੀਆਂ ‘ਚ ਹੈ। ਇਸ ਵਾਰ ਇਹ ਸੰਕੇਤ ਖੁਦ ਮੰਤਰੀਮੰਡਲ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਹਨ। ਸ਼ਨੀਵਾਰ ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ਕੈਪਟਨ ਨੇ ਕਿਹਾ ਕਿ ਉਹ ਜਲਦੀ ਹੀ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨਾਲ ਮਿਲਣਗੇ ਤੇ ਪੰਜਾਬ ਮੰਤਰੀਮੰਡਲ ‘ਚ ਫੇਰਬਦਲ ਦੇ ਮੁੱਦੇ ‘ਤੇ ਵੀ ਚਰਚਾ ਕਰਨਗੇ। ਕੈਪਟਨ ਨੇ ਇਹ ਵੀ ਦੱਸਿਆ ਕਿ ਸੋਨੀਆ ਗਾਂਧੀ ਨਾਲ ਮੁਲਾਕਾਤ ਦੌਰਾਨ ਉਹ ਉਨ੍ਹਾਂ ਨੂੰ ਪੰਜਾਬ ‘ਚ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਇਕ ਰਿਪੋਰਟ ਦੇਣਗੇ।

ਕੈਪਟਨ ਦੇ ਬਿਆਨ ਤੋਂ ਬਾਅਦ ਪਾਰਟੀ ਹਲਚਲ ਵਧ ਗਈ ਹੈ ਦਰਅਸਲ ਕੈਪਟਨ ਮੰਤਰੀਮੰਡਲ ਦੇ ਕੁਝ ਮੰਤਰੀਆਂ ਦੀ ਸੰਖਿਆਂ ਵੀ ਜ਼ਿਆਦਾ ਹੈ ਤੇ ਉਹ ਸਿੱਧੂ ਨੂੰ ਬਹੁਤ ਜ਼ਿਆਦਾ ਤਰਜੀਹ ਵੀ ਨਹੀਂ ਦੇ ਰਹੇ। ਮੰਤਰੀਮੰਡਲ ‘ਚ ਫੇਰਬਦਲ ਦੇ ਐਲਾਨ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਖੇਮੇ ‘ਚ ਸ਼ਾਮਲ ਮੰਤਰੀਆਂ ਦਾ ਜਾਂ ਤਾਂ ਮੰਤਰੀਮੰਡਲ ‘ਚੋਂ ਪੱਤਾ ਕੱਟਿਆ ਜਾ ਸਕਦਾ ਹੈ ਜਾਂ ਫਿਰ ਉਨ੍ਹਾਂ ਨੂੰ ਮਿਲੇ ਹੋਏ ਵਿਭਾਗਾਂ ‘ਚ ਛਾਂਟੀ ਹੋ ਸਕਦੀ ਹੈ।

ਦੂਜੇ ਪਾਸੇ ਅਜਿਹੇ ਸੀਨੀਅਰ ਵਿਧਾਇਕ ਜਿੰਨ੍ਹਾਂ ਨੂੰ ਕੈਪਟਨ ਸਰਕਾਰ ‘ਚ ਮੰਤਰੀ ਦੀ ਕੁਰਸੀ ਨਹੀਂ ਮਿਲ ਸਕੀ ਸੀ ਉਹ ਹੁਣ ਅਗਲੀਂਆਂ ਚੋਣਾਂ ‘ਚ ਟਿਕਟ ਲਈ ਸਿੱਧੂ ਨਾਲ ਨੇੜਤਾ ਵਧਾ ਰਹੇ ਸਨ। ਪਰ ਮੰਤਰੀਮੰਡਲ ਫੇਰਬਦਲ ਦੇ ਐਲਾਨ ਤੋਂ ਬਾਅਦ ਅਜਿਹੇ ਸੀਨੀਅਰ ਵਿਧਾਇਕ ਇਕ ਵਾਰ ਫਿਰ ਕੈਪਟਨ ਖੇਮੇ ‘ਚ ਪਰਤ ਸਕਦੇ ਹਨ। ਇਸ ਦਰਮਿਆਨ ਇਹ ਵੀ ਪਤਾ ਲੱਗਾ ਹੈ ਕਿ ਹਾਈਕਮਾਨ ਨੇ ਪਹਿਲਾਂ ਤੋਂ ਹੀ ਕੈਪਟਨ ਨੂੰ ਮੰਤਰੀ ਮੰਡਲ ਫੇਰਬਦਲ ਜਿਹੇ ਮਾਮਲੇ ‘ਤੇ ਖੁਦ ਫੈਸਲਾ ਲੈਣ ਦਾ ਅਧਿਕਾਰ ਦੇ ਦਿੱਤਾ ਸੀ। ਜੇਕਰ ਇਸ ਮਾਮਲੇ ‘ਚ ਸਿਰਫ ਕੈਪਟਨ ਦੀ ਚੱਲੀ ਤਾਂ ਸੂਬਾ ਕਾਂਗਰਸ ‘ਚ ਧੜੇਬੰਦੀ ‘ਤੇ ਮਜਬੂਤ ਹੋਵੇਗੀ।

ਓਧਰ ਕੈਪਟਨ ਨੇ ਵੀ ਸਾਫ ਕਰ ਦਿੱਤਾ ਕਿ ਉਹ ਸਰਕਾਰ ਚਲਾਉਣਗੇ ਤੇ ਨਵਜੋਤ ਸਿੱਧੂ ਪਾਰਟੀ ਚਲਾਉਣਗੇ। ਕੈਪਟਨ ਦੇ ਇਸ ਬਿਆਨ ਦੇ ਕਈ ਅਰਥ ਕੱਢੇ ਜਾ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਕਿ ਪੰਜਾਬ ‘ਚ ਕਾਂਗਰਸ ਦੋ ਧੜਿਆਂ ‘ਚ ਵੰਡ ਗਈ ਹੈ। ਇਕ ਧੜਾ ਸਿੱਧੂ ਦਾ ਤੇ ਦੂਜਾ ਕੈਪਟਨ ਦਾ। ਇਸ ਤੋਂ ਇਲਾਵਾ ਇਕ ਹੋਰ ਅਰਥ ਹੈ ਕਿ ਕੈਪਟਨ ਨੇ ਬੇਸ਼ੱਕ ਹਾਈਕਮਾਨ ਦੇ ਦਬਾਅ ‘ਚ ਸਿੱਧੂ ਨੂੰ ਪਾਰਟੀ ਪ੍ਰਧਾਨ ਮੰਨ ਲਿਆ ਹੈ। ਪਰ ਉਹ ਆਪਣੀ ਸਰਕਾਰ ‘ਚ ਸਿੱਧੂ ਦਾ ਦਖਲ ਬਰਦਾਸ਼ਤ ਨਹੀਂ ਕਰਨਗੇ ਤੇ ਸਰਕਾਰ ਸਬੰਧੀ ਸਾਰੇ ਫੈਸਲੇ ਖੁਦ ਲੈਣਗੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget