ਪੜਚੋਲ ਕਰੋ

ਪੰਜਾਬ ਦੀ ਕਈ ਮੰਤਰੀਆਂ ਦੀ ਖੁੱਸੇਗੀ ਕੁਰਸੀ, ਕਈ ਨਵੇਂ ਚਿਹਰੇ ਕੈਬਨਿਟ 'ਚ ਹੋਣਗੇ ਸ਼ਾਮਲ

ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਨਵੇਂ ਮੁੱਖ ਮੰਤਰੀ ਨੂੰ ਹਦਾਇਤ ਕੀਤੀ ਹੈ ਕਿ ਵਜਾਰਤ ਵਿੱਚ ਨੌਜਵਾਨ ਚਿਹਰਿਆਂ ਨੂੰ ਅਹਿਮ ਥਾਂ ਦਿੱਤੀ ਜਾਵੇ ਪਰ ਪੁਰਾਣੇ ਲੀਡਰਾਂ ਨੂੰ ਅੱਖੋਂ ਪਰੋਖੇ ਨਾ ਕੀਤੇ ਜਾਵੇ।

ਚੰਡੀਗੜ੍ਹ: ਪੰਜਾਬ ਦਾ ਮੁੱਖ ਮੰਤਰੀ ਬਦਲਣ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਮੰਤਰੀ ਮੰਡਲ ਉੱਪਰ ਹਨ। ਕਈ ਪੁਰਾਣੇ ਮੰਤਰੀਆਂ ਨੂੰ ਕੁਰਸੀ ਖੁੱਸਣ ਦਾ ਡਰ ਸਤਾ ਰਿਹਾ ਹੈ ਤੇ ਕਈ ਨਵੇਂ ਚਿਹਰਿਆਂ ਨੂੰ ਝੰਡੀ ਵਾਲੀ ਕਾਰ ਮਿਲਣ ਦੀ ਉਮੀਦ ਹੈ। ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਕਾਂਗਰਸ ਹਾਈਕਮਾਨ ਨਾਲ ਮੰਤਰੀ ਮੰਡਲ ਬਾਰੇ ਮੰਥਨ ਕੀਤਾ।

ਭਰੋਸੇਯੋਗ ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਨਵੇਂ ਮੁੱਖ ਮੰਤਰੀ ਨੂੰ ਹਦਾਇਤ ਕੀਤੀ ਹੈ ਕਿ ਵਜਾਰਤ ਵਿੱਚ ਨੌਜਵਾਨ ਚਿਹਰਿਆਂ ਨੂੰ ਅਹਿਮ ਥਾਂ ਦਿੱਤੀ ਜਾਵੇ ਪਰ ਪੁਰਾਣੇ ਲੀਡਰਾਂ ਨੂੰ ਅੱਖੋਂ ਪਰੋਖੇ ਨਾ ਕੀਤੇ ਜਾਵੇ। ਉਂਝ ਇਹ ਤੈਅ ਹੈ ਕੈਪਟਨ ਧੜੇ ਦੇ ਕੁਝ ਮੰਤਰੀਆਂ ਤੋਂ ਅਹੁਦਾ ਖੁੱਸ ਸਕਦਾ ਹੈ ਤੇ ਨਵਜੋਤ ਸਿੱਧੂ ਧੜੇ ਦੇ ਕੁਝ ਲੀਡਰਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮਨਪ੍ਰੀਤ ਬਾਦਲ, ਰਜ਼ੀਆ ਸੁਲਤਾਨਾ, ਅਰੁਣਾ ਚੌਧਰੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਦੇ ਅਹੁਦੇ ਬਰਕਰਾਰ ਰਹਿ ਸਕਦੇ ਹਨ ਪਰ ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਸਿੰਘ ਕਾਂਗੜ ਤੇ ਰਾਣਾ ਸੋਢੀ ’ਤੇ ਛਾਂਟੀ ਦੀ ਤਲਵਾਰ ਲਟਕੀ ਸਕਦੀ ਹੈ।

ਇਸ ਦੇ ਨਾਲ ਹੀ ਵਿਧਾਇਕ ਪਰਗਟ ਸਿੰਘ, ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਨਾਗਰਾ, ਰਾਜਾ ਵੜਿੰਗ ਤੇ ਨਵਤੇਜ ਚੀਮਾ ਆਦਿ ਲੀਡਰਾਂ ਵਿੱਚੋਂ ਕਈ ਕੈਬਨਿਟ ਮੰਤਰੀ ਬਣ ਸਕਦੇ ਹਨ। ਕੈਬਨਿਟ ਬਾਰੇ ਜਲਦ ਹੀ ਐਲਾਨ ਹੋ ਸਕਦਾ ਹੈ। ਇਸ ਲਈ ਕਈ ਲੀਡਰ ਹੁਣ ਤੋਂ ਹੀ ਦਿੱਲੀ ਜਾ ਬੈਠੇ ਹਨ। 

ਇਹ ਵੀ ਪੜ੍ਹੋ: ਅਮਰੀਕੀ ਰੈਸਟੋਰੈਂਟ 'ਚ ਨਹੀਂ ਮਿਲੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਐਂਟਰੀ, ਫੁੱਟਪਾਥ 'ਤੇ ਖਾਧਾ ਖਾਣਾ ਜਾਣੋ ਕਾਰਨ

Modi's America Visit: ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ ਕਿਉਂ ਖਾਸ, ਇਨ੍ਹਾਂ 5 ਨੁਕਤਿਆਂ 'ਚ ਜਾਣੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਵਾਪਰਿਆ ਵੱਡਾ ਰੇਲ ਹਾਦਸਾ, ਪਟੜੀ ਤੋਂ ਉੱਤਰੇ ਕਈ ਡੱਬੇ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵਾਪਰਿਆ ਵੱਡਾ ਰੇਲ ਹਾਦਸਾ, ਪਟੜੀ ਤੋਂ ਉੱਤਰੇ ਕਈ ਡੱਬੇ; ਮੱਚੀ ਹਫੜਾ-ਦਫੜੀ
ਪਰਮਿੰਦਰ ਝੋਟਾ ਕਤਲਕਾਂਡ 'ਚ ਕੇਂਦਰ ਦੀ ਐਂਟਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ- ਦਿਨਦਿਹਾੜੇ ਕਤਲ ਹੋਇਆ, ਪੰਜਾਬ ਸਰਕਾਰ ਤੋਂ ਮੰਗਾਂਗੇ...
ਪਰਮਿੰਦਰ ਝੋਟਾ ਕਤਲਕਾਂਡ 'ਚ ਕੇਂਦਰ ਦੀ ਐਂਟਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ- ਦਿਨਦਿਹਾੜੇ ਕਤਲ ਹੋਇਆ, ਪੰਜਾਬ ਸਰਕਾਰ ਤੋਂ ਮੰਗਾਂਗੇ...
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget