Punjab Cabinet Meeting: ਪੰਜਾਬ ਕੈਬਨਿਟ ਨੇ ਅਹਿਮ ਫੈਸਲਿਆਂ 'ਤੇ ਲਾਈ ਮੋਹਰ, ਅਧਿਆਪਕਾਂ ਦੀ ਬਦਲੀ ਨੀਤੀ 'ਚ ਬਦਲਾਅ, ਜੰਗੀ ਵਿਧਵਾਵਾਂ ਦੀ ਪੈਨਸ਼ਨ ਡਬਲ

Punjab Cabinet Meeting: ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ਼ਹੀਦ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਦਯੋਗ ਲਈ MSME ਵਿੰਗ ਦੀ ਸਥਾਪਨਾ ਕੀਤੀ ਜਾਵੇਗੀ।

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਉਪਰ ਮੋਹਰ ਲਾਈ ਗਈ ਹੈ। ਇਸ ਵਾਰ ਬਜਟ ਸੈਸ਼ਨ 1 ਤੋਂ 14 ਮਾਰਚ ਤੱਕ ਚੱਲੇਗਾ। ਇਸ ਦੇ ਨਾਲ ਹੀ ਪੰਜਾਬ ਕੈਬਨਿਟ ਨੇ ਕਈ ਫੈਸਲਿਆਂ ਉਪਰ ਮੋਹਰ ਲਾਈ ਹੈ। ਕੈਬਨਿਟ ਮੀਟਿੰਗ

Related Articles