ਪੜਚੋਲ ਕਰੋ

ਜੇਲ੍ਹ ਸਹਾਇਕ ਸੁਪਰਡੈਂਟ ਤੇ ਵਾਰਡਨ ਦੀਆਂ ਆਸਾਮੀਆਂ ਬਹਾਲ

ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਜੇਲ੍ਹਾਂ ਦੇ ਪ੍ਰਬੰਧ ਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਜੇਲ੍ਹ ਵਿਭਾਗ ਵਿੱਚ ਸਹਾਇਕ ਸੁਪਰਡੈਂਟਾਂ ਦੀਆਂ 20 ਤੇ ਵਾਰਡਨਾਂ ਦੀਆਂ 305 ਆਸਾਮੀਆਂ ਬਹਾਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਭਵਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ। https://twitter.com/RT_MediaAdvPbCM/status/971360097740845056 ਸਰਕਾਰੀ ਬੁਲਾਰੇ ਨੇ ਦੱਸਿਆ ਕਿ ਛੇ ਮਹੀਨਿਆਂ ਤੋਂ ਜ਼ਿਆਦਾ ਸਮਾਂ ਖਾਲੀ ਰਹਿਣ ਕਾਰਨ ਇਹ ਅਸਾਮੀਆਂ ਖ਼ਤਮ ਹੋ ਗਈਆਂ ਸਨ। ਨਾਭਾ ਜੇਲ੍ਹ ਤੇ ਗੁਰਦਾਸਪੁਰ ਕੇਂਦਰੀ ਜੇਲ ਕਾਂਡ ਵਰਗੀਆਂ ਵਾਰਦਾਤਾਂ ਨੂੰ ਮੁੜ ਵਾਪਰਨ ਤੋਂ ਰੋਕਣ ਤੇ ਜੇਲ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੈਬਨਿਟ ਨੇ ਇਹ ਆਸਾਮੀਆਂ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਆਸਾਮੀਆਂ ਲਈ ਭਰਤੀ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ। ਕੈਬਨਿਟ ਨੇ ਵਿਸ਼ੇਸ਼ ਕੇਸ ਵਜੋਂ ਵਿਚਾਰਦਿਆਂ ਐਵਰਸਟ ਚੋਟੀ ਸਰ ਕਰਨ ਵਾਲੇ ਪ੍ਰਿਥਵੀ ਸਿੰਘ ਚਾਹਲ ਨੂੰ ਪੰਜਾਬ ਪੁਲਿਸ ’ਚ ਡੀਐਸਪੀ ਨਿਯੁਕਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਪ੍ਰਿਥਵੀ ਸਿੰਘ ਚਾਹਲ ਨੇ 17 ਸਾਲ, ਇੱਕ ਮਹੀਨੇ ਤੇ 23 ਦਿਨ ਦੀ ਉਮਰ ਵਿੱਚ ਐਵਰੈਸਟ ਚੋਟੀ ਸਰ ਕੀਤੀ ਸੀ। ਚਾਹਲ ਦੇ ਕੇਸ ਨੂੰ ਵਿਸ਼ੇਸ਼ ਤੌਰ ’ਤੇ ਵਿਚਾਰਦਿਆਂ ਕੈਬਨਿਟ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਐਡਵੈਂਚਰ ਸਪੋਰਟਸ ਨੂੰ ਉਤਸ਼ਾਹ ਮਿਲੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget