ਪੜਚੋਲ ਕਰੋ

ਹੜ੍ਹ ਪੀੜਤ ਪੰਜਾਬ ਨੂੰ 6200 ਕਰੋੜ ਦਾ ਗੱਫਾ

ਆਖਰ ਮੋਦੀ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਰਗਰਮ ਹੋ ਗਏ ਹੈ। ਇਸ ਬਾਰੇ ਪਹਿਲ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਸੂਬਾ ਸਰਕਾਰ ਕੋਲ ਪਏ 6200 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪੰਜਾਬ ਸਰਕਾਰ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਵਿਚ ਮਦਦ ਮਿਲੇਗੀ।

ਚੰਡੀਗੜ੍ਹ: ਆਖਰ ਮੋਦੀ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਰਗਰਮ ਹੋ ਗਏ ਹੈ। ਇਸ ਬਾਰੇ ਪਹਿਲ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਸੂਬਾ ਸਰਕਾਰ ਕੋਲ ਪਏ 6200 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪੰਜਾਬ ਸਰਕਾਰ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਵਿਚ ਮਦਦ ਮਿਲੇਗੀ। ਦਰਅਸਲ ਹੜ੍ਹ ਪੀੜਤ ਰਾਜਾਂ ਦੀ ਸੂਚੀ ਵਿੱਚ ਪੰਜਾਬ ਨੂੰ ਸ਼ਾਮਲ ਨਾ ਕੀਤੇ ਜਾਣ ਮਗਰੋਂ ਮੋਦੀ ਸਰਕਾਰ ਦੀ ਕਾਫੀ ਅਲੋਚਨਾ ਹੋਈ ਸੀ। ਇਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਘੇਰਿਆ ਸੀ। ਇਸ ਮਗਰੋਂ ਕੇਂਦਰ ਸਰਕਾਰ ਨੇ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿੱਛ ਟੀਮ ਭੇਜਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦਾ ਮਾਮਲਾ ਉਠਾਇਆ ਸੀ। ਇਸ ’ਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਰਾਜ ਸਰਕਾਰ ਕੋਲ ਕੁਦਰਤੀ ਆਫ਼ਤਾਂ ਤੋਂ ਰਾਹਤ ਲਈ ਪੈਸਾ ਪਿਆ ਹੈ। ਇਸ ਪੈਸੇ ਨੂੰ ਵਰਤ ਲਿਆ ਜਾਵੇ। ਲੋੜ ਪੈਣ ’ਤੇ ਹੋਰ ਪੈਸਾ ਵੀ ਦੇ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਇਆ ਹੈ ਕਿ ਸਰਕਾਰੀ ਇਮਾਰਤਾਂ, ਖ਼ਾਸ ਕਰਕੇ ਵਿੱਦਿਅਕ ਅਦਾਰਿਆਂ ਦੀਆਂ ਇਮਾਰਤਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇਹ ਨੁਕਸਾਨ ਕੁਦਰਤੀ ਆਫ਼ਤਾਂ ਅਧੀਨ ਨਹੀਂ ਆਉਂਦਾ। ਇਸ ਨੁਕਸਾਨ ਦੀ ਭਰਪਾਈ ਲਈ ਕੇਂਦਰੀ ਟੀਮ ਜਦੋਂ ਪੰਜਾਬ ਦਾ ਦੌਰਾ ਕਰੇਗੀ ਤਾਂ ਦੌਰੇ ਦੌਰਾਨ ਇਸ ਨੁਕਸਾਨ ਦਾ ਜਾਇਜ਼ਾ ਵੀ ਲਵੇਗੀ।

ਟਾਪ ਹੈਡਲਾਈਨ

ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Embed widget