ਪੜਚੋਲ ਕਰੋ

ਪੰਜਾਬ ਇਕੱਲਾ ਸਰਹੱਦ ਪਾਰ ਨਸ਼ਿਆਂ ਨਾਲ ਨਹੀਂ ਲੜ ਸਕਦਾ, ਇਹ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ ਕੇਂਦਰ ਸਰਕਾਰ ਨੂੰ ਨਸ਼ਿਆਂ ਦੀ ਲੜਾਈ ਲੜਨ ਲਈ ਪੰਜਾਬ ਦੀ ਵਿੱਤੀ ਮਦਦ ਕਰਨੀ ਚਾਹੀਦੀ ਹੈ- ਡਾ ਅਮਰ ਸਿੰਘ

Punjab News: ਡਾ: ਅਮਰ ਸਿੰਘ ਸਾਂਸਦ ਸ੍ਰੀ ਫਤਹਿਗੜ੍ਹ ਸਾਹਿਬ ਨੇ ਨਸ਼ਿਆਂ 'ਤੇ ਚਰਚਾ ਦੌਰਾਨ ਲੋਕ ਸਭਾ 'ਚ ਬੋਲਦਿਆਂ ਦੱਸਿਆ ਕਿ ਕਿਸ ਤਰ੍ਹਾਂ ਪਾਕਿਸਤਾਨ ਨਾਲ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਸਰਹੱਦ ਪਾਰ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ।

Punjab News: ਡਾ: ਅਮਰ ਸਿੰਘ ਸਾਂਸਦ ਸ੍ਰੀ ਫਤਹਿਗੜ੍ਹ ਸਾਹਿਬ ਨੇ ਨਸ਼ਿਆਂ 'ਤੇ ਚਰਚਾ ਦੌਰਾਨ ਲੋਕ ਸਭਾ 'ਚ ਬੋਲਦਿਆਂ ਦੱਸਿਆ ਕਿ ਕਿਸ ਤਰ੍ਹਾਂ ਪਾਕਿਸਤਾਨ ਨਾਲ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਸਰਹੱਦ ਪਾਰ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਕਿ ਨਸ਼ਿਆਂ ਦੀ ਲੜਾਈ ਲੜਨ ਲਈ ਪੰਜਾਬ ਦੀ ਵਿੱਤੀ ਮਦਦ ਕੀਤੀ ਜਾਵੇ ਕਿਉਂਕਿ ਇਹ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ ਅਤੇ ਨਸ਼ਿਆਂ ਨਾਲ ਲੜਨ ਲਈ ਲੋੜੀਂਦੇ ਧਨ ਅਤੇ ਜਨਸ਼ਕਤੀ ਦੀ ਲੋੜ ਕਿਸੇ ਵੀ ਸੂਬੇ ਦੀ ਪਹੁੰਚ ਤੋਂ ਬਾਹਰ ਹੈ।
 
ਨਿਰਮਾਤਾਵਾਂ ਅਤੇ ਸਪਲਾਇਰਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਐਨਡੀਪੀਐਸ ਐਕਟ ਦੀ ਅਸਫਲਤਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਐਨਡੀਪੀਐਸ ਐਕਟ 1985 ਦਾ ਹੈ, ਜੋ ਉਪਭੋਗਤਾ ਅਤੇ ਡਰੱਗ ਸਪਲਾਇਰ ਵਿੱਚ ਫਰਕ ਨਹੀਂ ਕਰਦਾ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਸ਼ਾ ਵੇਚਣ ਵਾਲਿਆਂ ਅਤੇ ਨਿਰਮਾਤਾਵਾਂ ਨੂੰ ਸਜ਼ਾ ਦੇਣ ਲਈ ਨਵਾਂ ਕਾਨੂੰਨ ਲਿਆਵੇ।
 
ਅੰਤ ਵਿੱਚ ਉਹਨਾਂ ਨੇ ਬੇਨਤੀ ਕੀਤੀ ਕਿ ਹੁਣ ਸਮਾਂ ਆ ਗਿਆ ਹੈ ਕਿ ਨਸ਼ੇ ਦੀ ਸਮੱਸਿਆ ਵੱਲ ਮੁੜ ਵਿਚਾਰ ਕੀਤਾ ਜਾਵੇ, ਉਹਨਾਂ ਦੇਸ਼ਾਂ ਤੋਂ ਵਿਚਾਰ ਲਏ ਜਾਣ ਜਿਹਨਾਂ ਨੇ ਇਸ ਖਤਰੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਹੈ ਅਤੇ ਉਹਨਾਂ ਉਪਭੋਗਤਾਵਾਂ ਨੂੰ ਰਾਹਤ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇ ਜੋ ਆਮ ਤੌਰ 'ਤੇ ਗਰੀਬੀ, ਬੇਰੁਜ਼ਗਾਰੀ ਜਾਂ ਸਮਾਜਿਕ ਅਤੇ ਪਰਿਵਾਰਕ ਦਬਾਅ ਕਾਰਨ ਨਸ਼ਿਆਂ ਦਾ ਸਹਾਰਾ ਲੈਂਦੇ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget