ਪੜਚੋਲ ਕਰੋ

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Punjab News: ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰਾਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।

Punjab News: ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰਾਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਹ ਹੁਕਮ ਹੁਣ ਸਾਹਮਣੇ ਆਏ ਹਨ।

ਹਾਈ ਕੋਰਟ ਦੇ ਹੁਕਮਾਂ ਤੋਂ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਹੋਵੇਗੀ। ਇਸ ਮਾਮਲੇ 'ਚ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛੇ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।

ਬਾਈਕ 'ਤੇ ਬੈਠੇ ਬੱਚੇ 'ਤੇ ਵੀ ਲਾਗੂ ਹੋਵੇਗਾ ਆਦੇਸ਼
ਹਾਈ ਕੋਰਟ ਨੇ ਆਪਣੇ ਹੁਕਮਾਂ 'ਚ ਕਿਹਾ ਕਿ ਇਹ ਹੁਕਮ 4 ਸਾਲ ਤੋਂ ਵੱਧ ਉਮਰ ਦੇ ਹਰ ਉਸ ਵਿਅਕਤੀ 'ਤੇ ਲਾਗੂ ਹੋਣਗੇ, ਜੋ ਟੂ-ਵ੍ਹੀਲਰ ਚਲਾ ਰਿਹਾ ਹੈ, ਜਾਂ ਉਸ 'ਤੇ ਸਵਾਰ ਹੋ ਕੇ ਜਾ ਰਿਹਾ ਹੈ। ਜਿਸ ਵਿੱਚ ਬੱਚੇ ਵੀ ਸ਼ਾਮਲ ਹਨ। ਇਹ ਹੁਕਮ ਹਰ ਕਿਸਮ ਦੀ ਬਾਈਕ 'ਤੇ ਲਾਗੂ ਹੋਵੇਗਾ, ਚਾਹੇ ਉਹ ਕਿਸੇ ਵੀ ਕਲਾਸ ਦਾ ਹੋਵੇ। ਜੇਕਰ ਕਿਸੇ ਸਿੱਖ ਵਿਅਕਤੀ ਨੇ ਬਾਈਕ 'ਤੇ ਸਵਾਰ ਹੋਣ ਜਾਂ ਬੈਠਣ ਵੇਲੇ ਪੱਗ ਬੰਨ੍ਹੀ ਹੋਈ ਹੈ ਤਾਂ ਉਨ੍ਹਾਂ 'ਤੇ ਇਹ ਆਦੇਸ਼ ਲਾਗੂ ਨਹੀਂ ਹੋਵੇਗਾ।

ਕੇਂਦਰ ਸਰਕਾਰ ਨੂੰ 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸੁਰੱਖਿਆ ਲਈ ਨਿਯਮ ਬਣਾਉਣੇ ਚਾਹੀਦੇ 
ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਕੇਂਦਰ ਸਰਕਾਰ ਨੂੰ ਕਿਹਾ ਕਿ 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸੁਰੱਖਿਆ ਲਈ ਨਿਯਮ ਬਣਾਏ ਜਾਣੇ ਚਾਹੀਦੇ ਹਨ। ਜੋ ਕਿ ਇਨ੍ਹਾਂ ਨੂੰ ਇਨ੍ਹਾਂ ਬਾਈਕ 'ਤੇ ਬਿਠਾ ਕੇ ਲਿਜਾ ਰਿਹਾ ਹੈ। ਹਾਈਕੋਰਟ ਨੇ ਇਹ ਵੀ ਕਿਹਾ ਕਿ ਹੈਲਮੇਟ ਅਜਿਹੀ ਕੁਆਲਿਟੀ ਦਾ ਹੋਣਾ ਚਾਹੀਦਾ ਹੈ ਕਿ ਇਹ ਦੁਰਘਟਨਾ ਦੀ ਸਥਿਤੀ 'ਚ ਸਿਰ ਨੂੰ ਸੱਟ ਲੱਗਣ ਤੋਂ ਬਚਾ ਸਕੇ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਹੈਲਮੇਟ ਸਿਰਫ਼ ਸਿਰ 'ਤੇ ਰੱਖਿਆ ਹੀ ਨਹੀਂ ਹੋਣਾ ਚਾਹੀਦਾ, ਸਗੋਂ ਸਿਰ ਨਾਲ ਬੰਨ੍ਹਿਆ ਵੀ ਹੋਣਾ ਚਾਹੀਦਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget