ਪੜਚੋਲ ਕਰੋ

Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। 25 ਤਰੀਕ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਅੱਜ (ਸ਼ੁੱਕਰਵਾਰ) ਨੂੰ 7 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। 25 ਤਰੀਕ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਅੱਜ (ਸ਼ੁੱਕਰਵਾਰ) ਨੂੰ 7 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ।

ਜਦੋਂ ਕਿ ਪਿਛਲੇ ਦੋ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਵਿੱਚ 1 ਤੋਂ 6 ਡਿਗਰੀ ਤੱਕ ਬਦਲਾਅ ਆਇਆ ਹੈ। ਇਸ ਦੇ ਨਾਲ ਹੀ ਸੂਬੇ ਦੇ ਔਸਤ ਤਾਪਮਾਨ 'ਚ 1.8 ਡਿਗਰੀ ਦੀ ਕਮੀ ਆਈ ਹੈ। ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 2.8 ਡਿਗਰੀ ਘੱਟ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਲਿਫਟ ਦੇ ਅੰਦਰ ਕਿਉਂ ਲੱਗਿਆ ਹੁੰਦਾ ਸ਼ੀਸ਼ਾ? ਸਾਹਮਣੇ ਆਈ ਹੈਰਾਨ ਕਰਨ ਵਾਲੀ ਵਜ੍ਹਾ

ਇਸ ਮਾਨਸੂਨ ਸੀਜ਼ਨ ਵਿੱਚ 1 ਜੂਨ ਤੋਂ 19 ਸਤੰਬਰ ਤੱਕ ਸੂਬੇ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਫਰੀਦਕੋਟ ਅਤੇ ਪਠਾਨਕੋਟ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ। ਜਦੋਂ ਕਿ ਹੋਰ ਥਾਵਾਂ 'ਤੇ ਘੱਟ ਮੀਂਹ ਪਿਆ ਹੈ। ਬਾਰਸ਼ ਵਿੱਚ ਇਹ ਅੰਤਰ 15 ਫੀਸਦੀ ਤੋਂ 60 ਫੀਸਦੀ ਤੱਕ ਰਿਹਾ ਹੈ। ਸੂਬੇ 'ਚ 1 ਸਤੰਬਰ ਤੋਂ ਹੁਣ ਤੱਕ 36 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਸਮੇਂ ਔਸਤ ਵਰਖਾ 54.9 ਮਿਲੀਮੀਟਰ ਹੈ।

ਜਦਕਿ 35 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਦਾ ਵੀ ਇਹੀ ਹਾਲ ਹੈ। 1 ਜੂਨ ਤੋਂ ਹੁਣ ਤੱਕ 711.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਹ ਆਮ ਨਾਲੋਂ 13.3 ਮਿਲੀਮੀਟਰ ਘੱਟ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25.0 ਤੋਂ 31.0 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 30.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 26.0 ਤੋਂ 35.0 ਡਿਗਰੀ ਦੇ ਵਿਚਕਾਰ ਰਹੇਗਾ।

ਇਹ ਵੀ ਪੜ੍ਹੋ: Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਜਲੰਧਰ - ਵੀਰਵਾਰ ਸ਼ਾਮ ਨੂੰ ਤਾਪਮਾਨ 33.7 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 29 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget